ਪੰਜਾਬ ਸਰਕਾਰ ਵੱਲੋਂ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ- ਸ਼੍ਰੋਮਣੀ ਕਮੇਟੀ ਮੈਂਬਰਾਨ

ਅੰਮ੍ਰਿਤਸਰ, 24 ਦਸੰਬਰ-ਦੇਸ਼ ਕਲਿੱਕ ਬਿਊਰੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਹੈ, ਜਿਸ ਨੂੰ ਸਿੱਖ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 297ਵੇਂ ਦਿਨ ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕਾਬੂ

— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 45 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਊਰੋ – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 297ਵੇਂ ਦਿਨ ਪੰਜਾਬ ਪੁਲਿਸ ਨੇ […]

Continue Reading

ਭਗਵੰਤ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਊਰੋ – ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਊਰੋ – ਸੂਬੇ ਵਿੱਚ ਸਾਉਣੀ ਦੀ ਮੱਕੀ ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਉਨ੍ਹਾਂ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਪਾਣੀ ਦੀ ਜ਼ਿਆਦਾ ਖਪਤ ਵਾਲੇ ਝੋਨੇ ਦੀ ਫਸਲ ਦੀ ਥਾਂ ਸਾਉਣੀ ਦੀ ਮੱਕੀ ਦੀ […]

Continue Reading

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ

ਚੰਡੀਗੜ੍ਹ/ਅੰਮ੍ਰਿਤਸਰ 23 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਮਨਾਏ ਗਏ ਰਾਜ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ […]

Continue Reading

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ: ਦੇਸ਼ ਕਲਿੱਕ ਬਿਊਰੋ – ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ […]

Continue Reading

ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

— ਹੀਰੋਇਨ ਦੀ ਇਹ ਖੇਪ ਪਿੰਡ ਡਾਲੇਕੇ ਨੇੜੇ ਖੇਤਾਂ ਵਿੱਚੋਂ ਬਰਾਮਦ ਕੀਤੀ ਗਈ ਹੈ: ਡੀਜੀਪੀ ਗੌਰਵ ਯਾਦਵ— ਉਨ੍ਹਾਂ ਵਿਅਕਤੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਸੰਭਾਵਿਤ ਤੌਰ ‘ਤੇ ਇਹ ਖੇਪ ਪ੍ਰਾਪਤ ਕੀਤੀ ਜਾਣੀ ਸੀ: ਐਸਪੀ ਏਐਨਟੀਐਫ ਗੁਰਪ੍ਰੀਤ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 23 ਦਸੰਬਰ: ਦੇਸ਼ ਕਲਿੱਕ ਬਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 11ਵਾਂ ਵਿਸ਼ੇਸ਼ ਸੈਸ਼ਨ ਸੱਦਿਆ

ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਇਸਦੇ 11ਵੇਂ (ਵਿਸ਼ੇਸ਼) ਸੈਸ਼ਨ ਲਈ 30 ਦਸੰਬਰ 2025 (ਮੰਗਲਵਾਰ), ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਇਕੱਤਰ ਹੋਣ ਲਈ ਬੁਲਾਇਆ ਗਿਆ ਹੈ।

Continue Reading

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਚੰਡੀਗੜ੍ਹ 23 ਦਸੰਬਰ : ਦੇਸ਼ ਕਲਿੱਕ ਬਿਊਰੋ – ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ […]

Continue Reading

ਸ਼ੀਤ ਲਹਿਰ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਮਾਲੇਰਕੋਟਲਾ, 23 ਦਸੰਬਰ – ਦੇਸ਼ ਕਲਿੱਕ ਬਿਊਰੋ – ਸ਼ੀਤ ਲਹਿਰ ਕਾਰਨ ਤਾਪਮਾਨ ‘ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਢ ਤੋਂ ਸੁਰੱਖਿਅਤ ਰਹਿਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ […]

Continue Reading