ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਚੰਡੀਗੜ੍ਹ, 10 ਅਗਸਤ 2026 (ਦੇਸ਼ ਕਲਿੱਕ ਬਿਊਰੋ): ਕਾਰੋਬਾਰ ਪੱਖੀ ਮਾਹੌਲ ਪੈਦਾ ਕਰਨ ਵੱਲ ਇੱਕ ਵੱਡੇ ਕਦਮ ਵਜੋਂ, ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਵਸਤੂ ਅਤੇ ਸੇਵਾ ਕਰ (ਪੀ.ਜੀ.ਐੱਸ.ਟੀ.) ਸੋਧ ਬਿੱਲ, 2026 ਪਾਸ ਕਰ ਦਿੱਤਾ। ਇਹ ਬਿੱਲ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਸਦਨ ਵਿੱਚ ਪੇਸ਼ ਕੀਤਾ ਗਿਆ, ਜਿਸ […]

Continue Reading

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਚੰਡੀਗੜ੍ਹ, 10 ਅਗਸਤ, 2026 (ਦੇਸ਼ ਕਲਿੱਕ ਬਿਊਰੋ): ਪ੍ਰਸ਼ਾਸਨਿਕ ਸੁਧਾਰਾਂ ਅਤੇ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜੀਸ਼ਨ ਟੂ ਕੰਟਰੈਕਟੁਅਲ ਇੰਗੇਜਮੈਂਟ) ਬਿੱਲ, 2026’ ਸਫ਼ਲਤਾਪੂਰਵਕ ਪੇਸ਼ ਕੀਤਾ ਅਤੇ ਵਿਧਾਨ ਸਭ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ। ਇਸ ਇਤਿਹਾਸਕ ਕਾਨੂੰਨ ਦਾ […]

Continue Reading

ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ, ਵਿਧਾਨ ਸਭਾ ‘ਚ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ

ਚੰਡੀਗੜ੍ਹ; 10 ਅਗਸਤ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਬਹੁਤ ਜ਼ਿਆਦਾ ਅਤੇ […]

Continue Reading

ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ: ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 10 ਅਗਸਤ (ਦੇਸ਼ ਕਲਿੱਕ ਬਿਊਰੋ): ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਲਏ ਗਏ ਇਤਿਹਾਸਕ ਫੈਸਲੇ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਰੋਜ਼ਗਾਰ ਵਿੱਚ ਠੇਕੇਦਾਰੀ ਆਊਟਸੋਰਸਿੰਗ ਦੀ ਦਹਾਕਿਆਂ ਪੁਰਾਣੀ ਵਿਵਸਥਾ ਦਾ […]

Continue Reading

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 10 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਚੰਡੀਗੜ੍ਹ, 10 ਅਗਸਤ: (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੇਸ਼ […]

Continue Reading

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਚੰਡੀਗੜ੍ਹ, 10 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਗਏ ਅਹਿਮ ਉਪਰਾਲਿਆਂ ‘ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਵੈ-ਸਹਾਇਤਾਂ ਗਰੁੱਪਾਂ (ਐੱਸ.ਐੱਚ.ਜੀ.) ਦੇ ਵੱਡੇ ਪੱਧਰ ‘ਤੇ ਵਿਸਥਾਰ ਨਾਲ ਸੂਬੇ ਭਰ ਦੀਆਂ ਔਰਤਾਂ ਲਈ […]

Continue Reading

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਚੰਡੀਗੜ੍ਹ, 10 ਅਗਸਤ (ਦੇਸ਼ ਕਲਿੱਕ ਬਿਊਰੋ): ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼ ਸਿੰਗਲਜ਼ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਸੈਸ਼ਨ ਦੋਰਾਨ ਆਜ਼ਾਦੀ ਘੁਲਾਟੀਆਂ ਦੇ ਵਫ਼ਦ ਨੇ ਦਿੱਤਾ ਮੈਮੋਰੰਡਮ

ਚੰਡੀਗੜ੍ਹ 10 ਅਗਸਤ (ਦੇਸ਼ ਕਲਿੱਕ ਬਿਊਰੋ): ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਵਫ਼ਦ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੋਰਾਨ ਆਜ਼ਾਦੀ ਘੁਲਾਟੀਆਂ ਦੀਆਂ ਸਨਮਾਨ ਸਹੂਲਤਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਜਥੇਬੰਦੀ ਦੇ ਆਗੂਆਂ ਸੂਬਾ […]

Continue Reading

ਪ੍ਰਦਰਸ਼ਨਕਾਰੀ ਵਿਦਿਆਰਥੀ ਝਾਰਖੰਡ ਵਿਧਾਨ ਸਭਾ ਦੇ ਗੇਟ ‘ਤੇ ਪਹੁੰਚੇ, ਬੈਰੀਕੇਡ ਤੋੜੀ, ਪੁਲਿਸ ਵੱਲੋਂ ਲਾਠੀਚਾਰਜ

ਝਾਰਖੰਡ, 10 ਅਗਸਤ (ਦੇਸ਼ ਕਲਿੱਕ ਬਿਊਰੋ): ਝਾਰਖੰਡ ਦੇ ਰਾਂਚੀ ਵਿੱਚ JPSC-JSSC ਪ੍ਰੀਖਿਆਵਾਂ ਵਿੱਚ ਧਾਂਦਲੀ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਵਿਦਿਆਰਥੀ ਬੈਰੀਕੇਡ ਤੋੜ ਕੇ ਵਿਧਾਨ ਸਭਾ ਦੇ ਗੇਟ ‘ਤੇ ਪਹੁੰਚ ਗਏ। ਵਿਦਿਆਰਥੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਕਈ ਝੜਪਾਂ ਹੋਈਆਂ। ਪੁਲਿਸ ਨੂੰ ਦੋ ਤੋਂ ਤਿੰਨ ਵਾਰ ਲਾਠੀਚਾਰਜ ਕਰਨਾ ਪਿਆ। ਕੁਝ […]

Continue Reading