14 ਜਨਵਰੀ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ: ਦੇਸ਼ ਕਲਿੱਕ ਬਿਊਰੋ ਜ਼ਿਲ੍ਹਾ ਮੈਜਿਸਟਰੇਟ ਅਭਿਜੀਤ ਕਪਲਿਸ਼ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 14 ਜਨਵਰੀ 2026 ਨੂੰ ਮੇਲਾ ਮਾਘੀ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ/ਅਦਾਰਿਆਂ/ਬੋਰਡਾਂ/ਕਾਰਪੋਰੇਸ਼ਨਾਂ/ਬੈਂਕਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ।

Continue Reading

ਪੰਜਾਬ ਸਰਕਾਰ ਵੱਲੋਂ ਸੁਪਰਡੈਂਟ ਬਰਖ਼ਾਸਤ, ਤਿੰਨ ਹੋਰ ਮੁਲਾਜ਼ਮ ਸਸਪੈਂਡ

ਚੰਡੀਗੜ੍ਹ, 13 ਜਨਵਰੀ : ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ-ਟੋਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ […]

Continue Reading

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – CM ਮਾਨ

ਬਠਿੰਡਾ, 11 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 60 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 11 ਜਨਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 316ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 269 ਥਾਵਾਂ […]

Continue Reading

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਧੀ ਦਾ ਜਨਮ ਹੁਣ ਤਿਉਹਾਰ ਹੈ—ਇਹੀ ਸਮਾਜਿਕ ਬਦਲਾਅ ਦੀ ਅਸਲ ਨਿਸ਼ਾਨੀ: ਡਾ. ਬਲਜੀਤ ਕੌਰ ਚੰਡੀਗੜ੍ਹ/ਜਲੰਧਰ, 11 ਜਨਵਰੀ : ਦੇਸ਼ ਕਲਿੱਕ ਬਿਊਰੋ: ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ […]

Continue Reading

ਝੂਠ ਦੀ ਰਾਜਨੀਤੀ ਨੂੰ ਸੱਤਾ ਤੋਂ ਬਾਹਰ ਕਰਨ ਪੰਜਾਬ ਦੇ ਲੋਕ – ਹਰਿਆਣਾ CM ਸੈਣੀ

ਚੰਡੀਗੜ੍ਹ, 11 ਜਨਵਰੀ: ਦੇਸ਼ ਕਲਿੱਕ ਬਿਊਰੋ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੇਸ਼ ਅਤੇ ਸੂਬੇ ਨੂੰ ਅਨੁਭਵੀ, ਜਿੰਮੇਦਾਰੀ ਅਤੇ ਜਨ ਭਲਾਈ ਪ੍ਰਤੀ ਸਮਰਪਿਤ ਸ਼ਾਸਨ ਦੀ ਲੋੜ ਹੈ। ਰਾਜਨੀਤੀ ਸੱਤਾ ਸੁੱਖ ਦਾ ਸਾਧਨ ਨਹੀਂ, ਸਗੋਂ ਸੇਵਾ ਦੀ ਸਾਧਨ ਹੋਣੀ ਚਾਹੀਦੀ ਹੈ, […]

Continue Reading

ਹਰਿਆਣਾ ਦੇ CM ਨਾਇਬ ਸਿੰਘ ਸੈਣੀ ਨੇ ਚਰਨ ਕੰਵਲ ਸਾਹਿਬ ਮਾਛੀਵਾੜਾ ਗੁਰੂਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ

ਚੰਡੀਗੜ੍ਹ, 11 ਜਨਵਰੀ- ਦੇਸ਼ ਕਲਿੱਕ ਬਿਊਰੋ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਇਤਿਹਾਸਕ ਗੁਰੂਦੁਆਰਾ ਚਰਨ ਕੰਵਲ ਸਾਹਿਬ, ਮਾਛੀਵਾੜਾ , ਲੁਧਿਆਨਾ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਪਵਿੱਤਰ ਸਥਾਨ ‘ਤੇ ਆ ਕੇ […]

Continue Reading

ਦਿੱਲੀ ਦੇ ਸਾਬਕਾ CM ਦੇ ਵੀਡੀਓ ਨਾਲ ਛੇੜਛਾੜ ਕਰਨਾ ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM ਮਾਨ

ਬਠਿੰਡਾ, 11 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ […]

Continue Reading

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਲੰਧਰ, 11 ਜਨਵਰੀ: ਦੇਸ਼ ਕਲਿੱਕ ਬਿਊਰੋ: ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ […]

Continue Reading

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 11 ਜਨਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ ਅੰਦਰ ਸਿੱਖਾਂ ਵੱਲੋਂ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਸਥਾਨਕ ਕੁਝ ਲੋਕਾਂ ਵੱਲੋਂ ਇੱਕ ਵਾਰ ਫਿਰ ਵਿਰੋਧ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਊਜੀਲੈਂਡ ਅੰਦਰ ਅਜਿਹਾ ਦੂਜੀ ਵਾਰ ਹੋਇਆ ਹੈ, […]

Continue Reading