ਬਾਲ ਭੀਖ ਮੰਗਣ ਖ਼ਿਲਾਫ਼ ਵੱਡੀ ਕਾਰਵਾਈ: 1163 ਬੱਚੇ ਰੈਸਕਿਊ, 409 ਨੂੰ ਸਿੱਖਿਆ ਨਾਲ ਜੋੜਿਆ

ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਬੁਰਾਈ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਅੱਜ ਮਗਸੀਪਾ, ਸੈਕਟਰ-26, ਚੰਡੀਗੜ੍ਹ ਵਿਖੇ “ਪ੍ਰੋਜੈਕਟ ਜੀਵਨਜੋਤ – ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਾਅ […]

Continue Reading

Breaking: ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ

ਚੰਡੀਗੜ੍ਹ, 9 ਜੂਨ 2026: ਰਾਜ ਦੀ ਮੁਢਲੀ ਬੇਨਤੀ ਦਾ ਕੋਈ ਜਵਾਬ ਨਾ ਮਿਲਣ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਯਾਦ ਪੱਤਰ ਭੇਜ ਕੇ ਪੰਜਾਬ ਤੋਂ ਸੀਰ ਗੋਵਰਧਨਪੁਰ, ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜਨਮ ਅਸਥਾਨ ਮੰਦਰ ਲਈ ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਦੀ ਮੰਗ […]

Continue Reading

ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ, ਮੁਲਾਜ਼ਮਾਂ ਦੇ ਸੰਘਰਸ਼ ਨਾਲ ਚੱਟਾਨ ਵਾਂਗ ਖੜ੍ਹੇ ਹਾਂ: ਚਰਨਜੀਤ ਚੰਨੀ

ਮੋਰਿੰਡਾ 9 ਜੂਨ (ਭਟੋਆ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਦੀਆਂ ਗਲਤ ਅਤੇ ਲੋਕ-ਵਿਰੋਧੀ ਨੀਤੀਆਂ ਕਾਰਨ ਅੱਜ ਸੂਬੇ ਦਾ ਹਰ ਵਰਗ, ਖਾਸ ਕਰਕੇ ਸਰਕਾਰੀ ਮੁਲਾਜ਼ਮ ਅਤੇ ਬੇਰੁਜ਼ਗਾਰ ਨੌਜਵਾਨ ਸੜਕਾਂ ‘ਤੇ […]

Continue Reading

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਾਏਗੀ

ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ […]

Continue Reading

ਵੱਡੀ ਖ਼ਬਰ: ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਖਤਮ!

ਚੰਡੀਗੜ੍ਹ, 9 ਜੂਨ : ਸੁਵਿਧਾ ਕੇਂਦਰਾਂ ਦੇ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਖਤਮ ਹੋ ਗਈ ਹੈ। ਇਹ ਫੈਸਲਾ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈ ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਲਿਆ ਗਿਆ। ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰ ਨਾਲ ਅਤੇ ਸਕਾਰਾਤਮਕ ਚਰਚਾ ਹੋਈ। ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਭਰੋਸਾ ਮਿਲਣ ਤੋਂ ਬਾਅਦ ਯੂਨੀਅਨ […]

Continue Reading

ਵੱਡੀ ਖ਼ਬਰ: 8 ਸਰਕਾਰੀ ਕਰਮਚਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 9 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ […]

Continue Reading

ਵੱਡੀ ਖ਼ਬਰ: ਮੋਹਾਲੀ ਨੂੰ ਮਿਲਿਆ ਨਵਾਂ ਮੇਅਰ

ਵੱਡੀ ਖ਼ਬਰ: ਮੋਹਾਲੀ ਨੂੰ ਮਿਲਿਆ ਨਵਾਂ ਮੇਅਰ ਦੇਸ਼ ਕਲਿੱਕ ਮੋਹਾਲੀ, 9 ਜੂਨ 2026- ਮੋਹਾਲੀ ਨਗਰ ਨਿਗਮ ਨੂੰ ਅੱਜ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਦੇ ਨਵੇਂ ਮੇਅਰ ਚੁਣੇ ਗਏ ਹਨ। ਅੱਜ ਨਗਰ ਨਿਗਮ ਦਫ਼ਤਰ ਮੋਹਾਲੀ ਵਿਖੇ ਹੋਈ ਹਾਊਸ ਦੀ ਅਹਿਮ ਮੀਟਿੰਗ ਦੌਰਾਨ ਸਮੂਹ ਕੌਂਸਲਰਾਂ ਨੇ ਇੱਕਮਤ ਹੋ […]

Continue Reading

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ: ਭਲਕੇ ਪਾਕਿਸਤਾਨ ਜਾਵੇਗਾ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ, 9 ਜੂਨ: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਭਲਕੇ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ […]

Continue Reading

ਅਗਨੀਵੀਰ ਭਰਤੀ ਬਾਰੇ ਵੱਡਾ ਫੈਸਲਾ; ਨੌਜਵਾਨਾਂ ਨੂੰ ਮੁਫ਼ਤ ਮਿਲੇਗੀ ਹਰ ਸਹੂਲਤ

ਸ੍ਰੀ ਮੁਕਤਸਰ ਸਾਹਿਬ, 08 ਜੂਨ: ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਜੂਨ 2026 ਵਿੱਚ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਦੇ ਦਿੱਤੀ ਹੈ ਅਤੇ ਫਿਜ਼ੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਇਸ ਸਬੰਧੀ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ […]

Continue Reading

ਪੰਜਾਬ ਸਰਕਾਰ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਹੱਲਾ ਬੋਲ

ਮੋਹਾਲੀ: 8 ਜੂਨ 2026 – ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਧੱਕੇਸ਼ਾਹੀ ਅਤੇ ਵਧ ਰਹੀ ਗੁੰਡਾਗਰਦੀ ਖ਼ਿਲਾਫ਼ ਰੱਖੇ ਗਏ ਰੋਸ ਧਰਨੇ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਸੈਕਟਰ-78 ਤੋਂ ਸੈਕਟਰ-79 ਸਥਿਤ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਵੱਲ ਰੋਸ […]

Continue Reading