ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਅੰਮ੍ਰਿਤਸਰ, 8 ਜੂਨ: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 541 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ […]

Continue Reading

Breaking- ਹਰਜੋਤ ਬੈਂਸ ਦਾ ਵੱਡਾ ਐਕਸ਼ਨ; ਅਧਿਕਾਰੀਆਂ ਨੂੰ ਸਵੇਰੇ 7 ਵਜੇ ਫ਼ੀਲਡ ‘ਚ ਉਤਰਨ ਦੇ ਹੁਕਮ

• ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ• ਏ.ਡੀ.ਸੀਜ਼ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀ ਸ਼ਹਿਰ ਦੇ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਸਫ਼ਾਈ ਕਾਰਜਾਂ ਦੀ ਕਰਨਗੇ ਨਿਗਰਾਨੀ; ਨਤੀਜੇ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਹਰਜੋਤ ਬੈਂਸ• ਸਾਰੇ ਅਧਿਕਾਰੀਆਂ ਕੋਲ […]

Continue Reading

ਵੰਚਿਤ ਵਰਗਾਂ ਤੱਕ ਸਿਹਤ ਸੇਵਾਵਾਂ ਪਹੁੰਚਾਣ ਲਈ ‘ਕਲਪਤਰੂ ਫਾਊਂਡੇਸ਼ਨ’ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

ਲੁਧਿਆਣਾ, 8 ਜੂਨ 2026: ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਰਹਿੰਦੇ ਵੰਚਿਤ ਅਤੇ ਲੋੜਵੰਦ ਲੋਕਾਂ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਪਹੁੰਚਾਉਣ ਦੇ ਉਦੇਸ਼ ਨਾਲ ਕਲਪਤਰੂ ਫਾਊਂਡੇਸ਼ਨ ਵੱਲੋਂ ਇੱਕ ਮੋਬਾਈਲ ਮੈਡੀਕਲ ਯੂਨਿਟ (MMU) ਦੀ ਸ਼ੁਰੂਆਤ ਕੀਤੀ ਗਈ। ਇਹ ਪਹਿਲ ਕਲਪਤਰੂ ਪ੍ਰੋਜੈਕਟਸ ਇੰਟਰਨੈਸ਼ਨਲ ਲਿਮਿਟੇਡ (KPIL) ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (CSR) ਪ੍ਰੋਗਰਾਮ ਤਹਿਤ ਕੀਤੀ ਗਈ ਹੈ। ਇਸ ਮੋਬਾਈਲ ਮੈਡੀਕਲ ਯੂਨਿਟ […]

Continue Reading

CM ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਚੰਡੀਗੜ੍ਹ; 8 ਜੂਨ: ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ […]

Continue Reading

ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ: 3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ। ਇਸ ਸਬੰਧੀ ਸਮਾਗਮ ਨੂੰ […]

Continue Reading

Breaking: TMC ਨੇਤਾ ਨੇਪਾਲ ਸਰਹੱਦ ਤੋਂ ਗ੍ਰਿਫਤਾਰ

ਪੱਛਮੀ ਬੰਗਾਲ: ਪੱਛਮੀ ਬੰਗਾਲ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਨੇ ਸੋਮਵਾਰ ਨੂੰ ਟੀਐਮਸੀ ਨੇਤਾ ਜਹਾਂਗੀਰ ਖਾਨ ਨੂੰ ਗ੍ਰਿਫਤਾਰ ਕੀਤਾ। ਇਹ ਗ੍ਰਿਫਤਾਰੀ ਨੇਪਾਲ ਸਰਹੱਦ ਦੇ ਨੇੜੇ ਹੋਈ ਹੈ। ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਫਾਲਟਾ ਥਾਣੇ ਵਿੱਚ ਖਾਨ ਵਿਰੁੱਧ ਸੱਤ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੰਗਾਲ […]

Continue Reading

ਵੱਡੀ ਖ਼ਬਰ: ਪੰਜਾਬ ਦੇ ਮਾਲ ਮੰਤਰੀ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 8 ਜੂਨ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ ਸਾਂਝਾ ਕਰਦਿਆਂ ਉਨ੍ਹਾਂ […]

Continue Reading

ਭਾਰਤ ਦੀ ਸਭ ਤੋਂ ਵੱਡੀ ਟੈਸਟ ਜਿੱਤ: ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ

ਚੰਡੀਗੜ੍ਹ: ਭਾਰਤ ਨੇ ਟੈਸਟ ਕ੍ਰਿਕਟ ‘ਚ ਆਪਣੀ ਸਭ ਤੋਂ ਵੱਡੀ ਟੈਸਟ ਜਿੱਤ ਹਾਸਲ ਕੀਤੀ ਹੈ। ਭਾਰਤ ਦੀ ਟੀਮ ਨੇ ਚੰਡੀਗੜ੍ਹ ਵਿੱਚ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ। ਭਾਰਤੀ ਗੇਂਦਬਾਜ਼ਾਂ ਨੇ ਸੋਮਵਾਰ ਨੂੰ ਤੀਜੇ ਦਿਨ ਫਾਲੋਆਨ ਕਰ ਰਹੇ ਅਫਗਾਨਿਸਤਾਨ ਨੂੰ 35.3 ਓਵਰਾਂ ਵਿੱਚ 112 ਦੌੜਾਂ ‘ਤੇ ਆਊਟ ਕਰ ਦਿੱਤਾ। ਵਾਸ਼ਿੰਗਟਨ ਸੁੰਦਰ ਨੇ ਇਸ […]

Continue Reading

ਯੂਕੇ ‘ਚ ਪੰਜਾਬੀ ਡਰਾਈਵਰ ਨੂੰ ਕਤਲ ਦੇ ਦੋਸ਼ ‘ਚ 29 ਸਾਲ ਦੀ ਕੈਦ ਦੀ ਸਜ਼ਾ

ਯੂਕੇ: ਯੂਨਾਈਟਿਡ ਕਿੰਗਡਮ (ਯੂਕੇ) ਦੇ ਵੈਸਟ ਮਿਡਲੈਂਡਜ਼ ਵਿੱਚ ਇੱਕ ਸੈਕਸ ਵਰਕਰ ਦੇ ਕਤਲ ਦੇ ਦੋਸ਼ ਵਿੱਚ 32 ਸਾਲਾ ਪੰਜਾਬੀ ਡਰਾਈਵਰ ਨੂੰ 29 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਵੁਲਵਰਹੈਂਪਟਨ ਕਰਾਊਨ ਕੋਰਟ ਦੇ ਜੱਜ ਮਾਈਕਲ ਚੈਂਬਰਜ਼ ਕੇਸੀ ਨੇ ਫੈਸਲਾ ਸੁਣਾਇਆ। ਜੱਜ ਨੇ ਕਿਹਾ ਕਿ ਡਰਾਈਵਰ ਤਨਵੀਰ ਸਿੰਘ ਜੋ ਔਰਤਾਂ ਦਾ ਸ਼ੋਸ਼ਣ ਕਰਦਾ ਸੀ ਅਤੇ […]

Continue Reading

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਅੰਮ੍ਰਿਤਸਰ, 8 ਜੂਨ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ ਅਤੇ ਵੱਡੀ ਗਿਣਤੀ ਸੰਗਤਾਂ ਨੇ […]

Continue Reading