ਵੱਡੀ ਖ਼ਬਰ: ਅੰਮ੍ਰਿਤਸਰ ਵਿੱਚ NRI ਦਾ ਕਤਲ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇੱਕ NRI ਦਾ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਕਤਲ ਤੋਂ ਬਾਅਦ ਉਸਦੀ ਲਾਸ਼ ਹਰੀਕੇ ਨੇੜੇ ਇੱਕ ਨਹਿਰ ਵਿੱਚ ਸੁੱਟ ਦਿੱਤੀ ਗਈ। NRI ਦੀ ਪਛਾਣ ਸੁਨੀਲ ਸ਼ਰਮਾ (66) ਵਜੋਂ ਹੋਈ ਹੈ। ਉਹ ਇੱਕ ਆਸਟ੍ਰੇਲੀਆਈ ਨਾਗਰਿਕ ਸੀ ਅਤੇ ਆਪਣੇ ਘਰ ਦੀ ਦੇਖਭਾਲ ਕਰਨ ਅਤੇ ਪੇਂਟਿੰਗ ਦਾ ਕੰਮ ਕਰਨ ਲਈ ਅੰਮ੍ਰਿਤਸਰ ਆਇਆ […]
Continue Reading
