ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ•ਰੱਟੇ ਲਗਾਉਣ ਦਾ ਦੌਰ ਖਤਮ; ਭਗਵੰਤ ਮਾਨ ਸਰਕਾਰ ਇੰਟਰਨਸ਼ਿਪ, ਲਾਈਵ ਪ੍ਰੋਜੈਕਟਾਂ ਅਤੇ ਵਿਹਾਰਕ ਸਿਖਲਾਈ ਰਾਹੀਂ ਉਦਯੋਗ-ਅਧਾਰਤ ਸਿੱਖਿਆ ਪਾਠਕ੍ਰਮ ਪੇਸ਼ ਕਰ ਰਹੀ ਹੈ: ਹਰਜੋਤ ਸਿੰਘ ਬੈਂਸ•ਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ […]
Continue Reading
