ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਚੀਮਾ

ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17,860.09 […]

Continue Reading

ਅਰੁਣ ਸੇਖੜੀ ਨੇ ਡਵੀਜਨਲ ਕਮਿਸ਼ਨਰ ਫਰੀਦਕੋਟ ਦਾ ਵਾਧੂ ਚਾਰਜ ਸੰਭਾਲਿਆ

ਫਰੀਦਕੋਟ 23 ਦਸੰਬਰ- ਦੇਸ਼ ਕਲਿੱਕ ਬਿਊਰੋ – ਬੈਂਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਸੇਖੜੀ ਨੇ ਅੱਜ ਬਤੌਰ ਡਵੀਜਨਲ ਕਮਿਸ਼ਨਰ ਫਰੀਦਕੋਟ ਦਾ ਵਾਧੂ ਚਾਰਜ ਸੰਭਾਲ ਲਿਆ। ਜਿਕਰਯੋਗ ਹੈ ਕਿ ਉਹ ਇਸ ਵੇਲੇ ਡਵੀਜਨਲ ਕਮਿਸ਼ਨਰ ਫਿਰੋਜ਼ਪੁਰ ਤਾਇਨਾਤ ਹਨ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫਰੀਦਕੋਟ ਡਵੀਜਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ […]

Continue Reading

ਸਰਵ ਆਂਗਣਵਾੜੀ ਯੂਨੀਅਨ ਦੇ ਚਾਰ ਮੈਂਬਰੀ ਵਫ਼ਦ ਵੱਲੋਂ ਡਾਇਰੈਕਟਰ ਅਤੇ ਡਿਪਟੀ ਡਾਇਰੈਕਟਰ ਨਾਲ ਮੀਟਿੰਗ

ਚੰਡੀਗੜ੍ਹ, 23 ਦਸੰਬਰ- ਦੇਸ਼ ਕਲਿੱਕ ਬਿਊਰੋ – ਅੱਜ ਮਿਤੀ 23.12.25 ਨੂੰ ਸਰਵ ਆਂਗਣਵਾੜੀ ਯੂਨੀਅਨ ਦੇ ਪੰਜਾਬ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਚਾਰ ਮੈਂਬਰੀ ਵਫ਼ਦ ਨਾਲ ਮਿੰਨੀ ਸਿਵਲ ਸਕੱਤਰੇਤ ਵਿੱਚ ਡਾਇਰੈਕਟਰ ਮੈਡਮ ਛੀਨਾ ਅਗਰਵਾਲ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਰਾਹੀਂ ਸਰ ਦੇ ਨਾਲ ਮੀਟਿੰਗ ਹੋਈ ਜਿਸ ਵਿੱਚ ਭਖਦਿਆ ਮਸਲਿਆ ਬਾਰੇ ਗੱਲਬਾਤ ਕੀਤੀ ਗਈ ਜਿਸ ਵਿਚ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰਬੀਐਲ ਬੈਂਕ ਵੱਲੋਂ 20 ਐਲਈਡੀ ਕੀਤੀਆਂ ਭੇਟ

ਅੰਮ੍ਰਿਤਸਰ, 23 ਦਸੰਬਰ- ਦੇਸ਼ ਕਲਿੱਕ ਬਿਊਰੋ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਆਰਬੀਐਲ ਬੈਂਕ ਨੇ 20 ਐਲਈਡੀ ਟੀ.ਵੀ. ਭੇਟ ਕੀਤੇ ਹਨ। ਇਹ ਐਲਈਡੀ ਆਰਬੀਐਲ ਬੈਂਕ ਦੇ ਅਧਿਕਾਰੀਆਂ ਨੇ ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਨੂੰ ਸੌਂਪੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ […]

Continue Reading

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ […]

Continue Reading

Canada: ਸਕਿੱਲਡ ਵਿਦਿਆਰਥੀਆਂ ਦੀਆਂ 2600 ਫਾਈਲਾਂ ਰੱਦ ਕਰਨ ਦੇ ਵਿਰੁੱਧ ਰੱਖੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਬਰੈਂਪਟਨ ਕਨੇਡਾ, 21 ਦਸੰਬਰ (ਗੁਰਮੀਤ ਸੁਖਪੁਰ) ਅੱਜ ਇੱਥੇ 99 ਗਲਿੱਡਨ ਰੋਡ ਬਰੈਂਪਟਨ ਦੇ ਹਾਲ ਵਿੱਚ ਵਿਦਿਆਰਥੀਆਂ ਵੱਲੋਂ ਰੱਖੀ ਗਈ ਮੀਟਿੰਗ ਵਿੱਚ ਕਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਫਾਈਲਾਂ ਵਾਪਸ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਸਟੇਜ ਸੈਕਟਰੀ ਨਵਜੋਤ ਕੌਰ,ਸੋਹਣ ਸਿੰਘ ਤੇ ਕੁਲਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਡੀਆਂ ਫਾਈਲਾਂ ਨੂੰ […]

Continue Reading

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਚੰਡੀਗੜ੍ਹ, 21 ਦਸੰਬਰ : ਦੇਸ਼ ਕਲਿੱਕ ਬਿਊਰੋ – ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਹੀ ਵੱਡੀਆਂ ਤੇ ਮਹਾਨ ਕੁਰਬਾਨੀਆਂ ਕੀਤੀਆਂ ਸਨ। ਸਾਹਿਬਜ਼ਾਦਿਆਂ […]

Continue Reading

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਭਗਵੰਤ ਮਾਨ

ਧੂਰੀ, 21 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਖਿੱਚਣ ‘ਤੇ ਤੁਲਿਆ ਹੋਇਆ ਹੈ। ਇੱਥੇ […]

Continue Reading

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਵਜੋਂ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 21 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ […]

Continue Reading

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਮਾਮਲਾ: ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ – ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਦਸੰਬਰ: ਦੇਸ਼ ਕਲਿੱਕ ਬਿਊਰੋ – ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਭਾਈਚਾਰਾ […]

Continue Reading