12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼
ਚੰਡੀਗੜ੍ਹ, 7 ਨਵੰਬਰ (ਦੇਸ਼ ਕਲਿੱਕ ਬਿਊਰੋ): 1. ਅੱਜ ਰਣਜੀਤ ਸਿੰਘ ਤਰਖਾਣ ਮਾਜਰਾ ਜੀ 12 ਦਿਨਾਂ ਬਾਅਦ ਆਪਣੇ ਘਰ ਪਹੁੰਚੇ। ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਜਸਵੀਰ ਸਿੰਘ ਗੜ੍ਹੀ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਦੇਸੀ ਘਿਓ ਦਾ ਦੀਵਾ ਜਗਾਇਆ ਅਤੇ ਉਨ੍ਹਾਂ ਦਾ ਗ੍ਰਹਿ ਪ੍ਰਵੇਸ਼ ਕਰਵਾਇਆ।
Continue Reading
