ਸਾਲ 2025 ਦਾ ਲੇਖਾ-ਜੋਖਾ: ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮਾਰੀਆਂ ਮੱਲਾਂ
ਚੰਡੀਗੜ੍ਹ, 27 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. […]
Continue Reading
