ਮਨੀ ਲਾਂਡਰਿੰਗ ਮਾਮਲੇ ‘ਚ ED ਦੀ ਵੱਡੀ ਕਾਰਵਾਈ: 26 ਥਾਵਾਂ ‘ਤੇ ਛਾਪੇ

ਨਵੀਂ ਦਿੱਲੀ, 22 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੰਗਲਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਨਾਲ ਜੁੜੀ ਜਾਂਚ ਤਹਿਤ ਦਿੱਲੀ, ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਵਿੱਚ 26 ਥਾਵਾਂ ‘ਤੇ ਸਰਚ ਅਤੇ ਸਰਵੇ ਦੀ ਕਾਰਵਾਈ ਕੀਤੀ। ਇਹ ਕਾਰਵਾਈ ਤਿਰੂਪਤੀ ਇਨਫ੍ਰਾਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਮਾਮਲੇ ਵਿੱਚ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA), 2002 ਤਹਿਤ ਕੀਤੀ […]

Continue Reading

ਬਠਿੰਡਾ ‘ਚ ਗਣਪਤੀ ਵਿਸਰਜਨ ਦੌਰਾਨ ਭੈਣ-ਭਰਾ ਨਹਿਰ ‘ਚ ਰੁੜ੍ਹੇ

ਬਠਿੰਡਾ, 22 ਸਤੰਬਰ: (ਦੇਸ਼ ਕਲਿੱਕ ਬਿਊਰੋ): ਬਠਿੰਡਾ ‘ਚ ਮੰਗਲਵਾਰ ਦੇਰ ਸ਼ਾਮ ਗਣਪਤੀ ਵਿਸਰਜਨ ਦੌਰਾਨ ਸਰਹਿੰਦ ਨਹਿਰ ‘ਚ ਵੱਡਾ ਹਾਦਸਾ ਵਾਪਰ ਗਿਆ। ਵਿਸਰਜਨ ਲਈ ਇਕੱਠੀ ਹੋਈ ਭੀੜ ਦੌਰਾਨ 6 ਸਾਲਾ ਅੰਜਨਾ ਨਹਿਰ ‘ਚ ਡਿੱਗ ਗਈ। ਉਸ ਨੂੰ ਬਚਾਉਣ ਲਈ ਉਸ ਦੇ 11 ਸਾਲਾ ਭਰਾ ਰਿਸ਼ੂ ਨੇ ਹੱਥ ਫੜਨ ਦੀ ਕੋਸ਼ਿਸ਼ ਕੀਤੀ, ਪਰ ਪਾਣੀ ਦਾ ਵਹਾਅ ਤੇਜ਼ […]

Continue Reading

ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ ਮਾਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ‘ਚ ਜ਼ਖਮੀ

ਜਮੁਈ, 22 ਸਤੰਬਰ: (ਦੇਸ਼ ਕਲਿੱਕ ਬਿਊਰੋ): ਬਿਹਾਰ ਦੇ ਜਮੁਈ ‘ਚ ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ‘ਚ ਪੁਲਿਸ ਨੇ ਮੁੱਖ ਮੁਲਜ਼ਮ ਨੰਦਨ ਯਾਦਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਮੰਗਲਵਾਰ ਨੂੰ ਨੰਦਨ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨਾਲ ਮੁਕਾਬਲਾ ਹੋਇਆ ਅਤੇ ਉਸ ਦੀ ਲੱਤ […]

Continue Reading

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਅੰਮ੍ਰਿਤਪਾਲ ਦੀ ਪਾਰਟੀ ’ਚ ਹੋਣਗੇ ਸ਼ਾਮਲ

ਚੰਡੀਗੜ੍ਹ, 22 ਸਤੰਬਰ: (ਦੇਸ਼ ਕਲਿੱਕ ਬਿਊਰੋ): ਸਾਬਕਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਧਿਕਾਰੀ ਨਿਰੰਜਨ ਸਿੰਘ ਬੁੱਧਵਾਰ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋਣਗੇ। ਨਿਰੰਜਨ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਕਰੀਬ 5-6 ਸਾਲ ਪਹਿਲਾਂ ਸੇਵਾਮੁਕਤ ਹੋ ਚੁੱਕੇ ਹਨ ਅਤੇ ਪੰਜਾਬ ਵਿੱਚ ਬਦਲਾਅ […]

Continue Reading

ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਸਤੰਬਰ: (ਦੇਸ਼ ਕਲਿੱਕ ਬਿਊਰੋ): ਲੋਕਾਂ ਦੀ ਸਿਹਤ ਦੀ ਰਾਖੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼ (ਡੀਐਚਐਸ) ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ […]

Continue Reading

CM ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ ਪ੍ਰਭਾਵਸ਼ਾਲੀ ਸ਼ਾਸਨ ਯਕੀਨੀ ਬਣਾਉਣ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਨਵੇਂ ਬਣੇ ਸੱਤਵੇਂ ਪੰਜਾਬ […]

Continue Reading

3 ਬੱਚਿਆਂ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ: ਮਾਂ ਨੇ ਪ੍ਰੇਮੀ ਖਾਤਰ ਤਿੰਨਾਂ ਨੂੰ ਜ਼ਹਿਰ ਦੇ ਕੇ ਮਾਰਿਆ

ਸੰਗਰੂਰ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਵਿੱਚ ਰੱਖੜੀ ਵਾਲੇ ਦਿਨ ਤਿੰਨ ਬੱਚਿਆਂ ਦੀ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਮੁਤਾਬਕ ਬੱਚਿਆਂ ਦੀ ਮੌਤ ਫੂਡ ਪੋਇਜ਼ਨਿੰਗ ਕਾਰਨ ਨਹੀਂ, ਸਗੋਂ ਕਥਿਤ ਤੌਰ ’ਤੇ ਯੋਜਨਾਬੱਧ ਕਤਲ ਸੀ। ਇਸ ਮਾਮਲੇ ਵਿੱਚ ਬੱਚਿਆਂ ਦੀ ਮਾਂ ਲਵਪ੍ਰੀਤ ਕੌਰ ਨੂੰ ਗ੍ਰਿਫ਼ਤਾਰ […]

Continue Reading

ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਕਟਾਰੂਚੱਕ

ਚੰਡੀਗੜ੍ਹ/ਪਠਾਨਕੋਟ, ਸਤੰਬਰ 22 (ਦੇਸ਼ ਕਲਿੱਕ ਬਿਊਰੋ): ਹਿੰਦ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਚੱਲ ਰਹੇ ਵਿਸ਼ੇਸ਼ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਮਾਖਣਪੁਰ ਅਤੇ ਤਾਸ਼ ਖੇਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਹਲਿਆ ਅੱਡੇ ਤੱਕ ਬਣਾਏ ਜਾ ਰਹੇ […]

Continue Reading

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਚੰਡੀਗੜ੍ਹ/ ਨਵੀਂ ਦਿੱਲੀ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਕੌਮੀ ਪੱਧਰ ਤੇ ਮਾਣ ਹਾਸਿਲ ਕਰਦਿਆਂ ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿਲਾਂ ਨੇ ਨਵੀਂ ਦਿੱਲੀ ਵਿਖੇ ਹੋਏ ਕੌਮੀ ਸਹਿਕਾਰਤਾ ਸ਼ੂਗਰ ਉਦਯੋਗ ਕਨਕਲੇਵ 2026 ਦੌਰਾਨ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਅਤੇ ਤਕਨੀਕੀ ਕੁਸ਼ਲਤਾ ਸ਼੍ਰੇਣੀਆਂ ਵਿਚ ਕੌਮੀ ਪੱਧਰ ਦੇ ਐਵਾਰਡ ਹਾਸਿਲ ਕੀਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ […]

Continue Reading

ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

ਚੰਡੀਗੜ੍ਹ 22 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਹੈ ਕਿ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ‘ਤੇ ਛਾਪੇਮਾਰੀ ਸਮੇਤ ਪੰਜਾਬ ਵਿੱਚ ਈਡੀ ਦੀਆਂ ਹਾਲੀਆ ਸਰਗਰਮੀਆਂ ਕਾਫ਼ੀ ਅਹਿਮ ਹਨ, ਕਿਉਂਕਿ ਚੋਣਾਂ ਵਿੱਚ ਹੁਣ ਕੁਝ ਹੀ ਮਹੀਨੇ ਬਾਕੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਈਡੀ ਪਿਛਲੇ […]

Continue Reading