ਪੰਜਾਬ ‘ਚ ਵੱਡੀ ਵਾਰਦਾਤ: ਆਰਟੀਆਈ ਕਾਰਕੁਨ ਦੀ ਗੋਲੀ ਮਾਰ ਕੇ ਹੱਤਿਆ
ਜਲੰਧਰ: ਜਲੰਧਰ ਦੇ ਆਰਟੀਆਈ ਕਾਰਕੁਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਅੱਜ (30 ਮਈ) ਸਵੇਰੇ ਲਗਭਗ 11 ਵਜੇ ਫਗਵਾੜਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਲਾਅ ਗੇਟ ਨੇੜੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਉਸਦੇ ਸਿਰ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਪਿਆ ਅਤੇ ਮੁੜ ਫੇਰ ਉੱਠਿਆ ਹੀ ਨਹੀਂ। ਗੋਲੀਆਂ ਦੀ […]
Continue Reading
