ਪੰਜਾਬ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਮਨਜ਼ੂਰੀ
ਚੰਡੀਗੜ੍ਹ, 24 ਦਸੰਬਰ: ਦੇਸ਼ ਕਲਿੱਕ ਬਿਊਰੋ : ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ […]
Continue Reading
