8 ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਪੰਜ ਗ੍ਰਿਫ਼ਤਾਰ
ਅੰਮ੍ਰਿਤਸਰ: ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 8 ਆਧੁਨਿਕ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਰਚੁਅਲ ਨੰਬਰਾਂ ਰਾਹੀਂ ਇੱਕ ਵਿਦੇਸ਼ੀ […]
Continue Reading
