ਚੰਡੀਗੜ੍ਹ ਤੋਂ ਪੁਣੇ-ਬੈਂਗਲੁਰੂ ਲਈ ਰੋਜ਼ਾਨਾ ਉਡਾਣ ਹੋਈ ਸ਼ੁਰੂ
ਮੋਹਾਲੀ : ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੇਸ਼ ਭਰ ਦੇ ਪ੍ਰਮੁੱਖ ਸ਼ਹਿਰਾਂ ਲਈ ਹਵਾਈ ਸੰਪਰਕ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਏਅਰ ਇੰਡੀਆ ਐਕਸਪ੍ਰੈਸ 1 ਜੂਨ ਤੋਂ ਪੁਣੇ ਅਤੇ ਬੰਗਲੁਰੂ ਲਈ ਨਵੀਆਂ ਸਿੱਧੀਆਂ ਉਡਾਣਾਂ ਸ਼ੁਰੂ ਕਰੇਗੀ। ਏਅਰਲਾਈਨ ਨੇ ਇਨ੍ਹਾਂ ਉਡਾਣਾਂ ਲਈ ਬੁਕਿੰਗ ਵੀ ਖੋਲ੍ਹ ਦਿੱਤੀ ਹੈ। ਨਵੀਂ ਵਿਵਸਥਾ ਦੇ ਤਹਿਤ, ਏਅਰ ਇੰਡੀਆ […]
Continue Reading
