ਪੈਰੋਲ ਖਤਮ ਹੋਣ ਤੋਂ ਬਾਅਦ ਮੁੜ ਜੇਲ੍ਹ ਪਹੁੰਚਿਆ ਰਾਮ ਰਹੀਮ

ਚੰਡੀਗੜ੍ਹ, 16 ਫਰਵਰੀ: ਦੇਸ਼ ਕਲਿੱਕ ਬਿਊਰੋ: ਡੇਰਾ ਸਿਰਸਾ (ਮੁਖੀ ਗੁਰਮੀਤ ਰਾਮ ਰਹੀਮ ਸਿੰਘ ਆਪਣੀ 40 ਦਿਨਾਂ ਦੀ ਪੈਰੋਲ ਖਤਮ ਹੋਣ ਤੋਂ ਬਾਅਦ ਐਤਵਾਰ ਸ਼ਾਮ ਨੂੰ ਜੇਲ੍ਹ ਵਾਪਸ ਪਰਤ ਗਿਆ ਹੈ। ਡੇਰਾ ਮੁਖੀ ਸ਼ਾਮ 5 ਵਜੇ ਦੇ ਕਰੀਬ ਰੋਹਤਕ ਦੀ ਸੁਨਾਰੀਆ ਜੇਲ੍ਹਪਹੁੰਚਿਆ। ਦੱਸ ਦਈਏ ਕਿ 5 ਜਨਵਰੀ ਨੂੰ ਹਰਿਆਣਾ ਸਰਕਾਰ ਵੱਲੋਂ ਡੇਰਾ ਮੁਖੀ ਨੂੰ 40 ਦਿਨਾਂ […]

Continue Reading

ਪੰਜਾਬ ਦੇ ਸਸਪੈਂਡ DIG ਭੁੱਲਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ਚੰਡੀਗੜ੍ਹ, 16 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਕਾਰਨ ਭੁੱਲਰ ਨੂੰ ਹੁਣ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਭੁੱਲਰ ਦੇ ਵਕੀਲ ਨੇ ਦਲੀਲ ਦਿੱਤੀ ਕਿ “ਸੇਵਾ ਅਤੇ ਪਾਣੀ” […]

Continue Reading

ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਚੰਡੀਗੜ੍ਹ, 16 ਫਰਵਰੀ: ਦੇਸ਼ ਕਲਿੱਕ ਬਿਊਰੋ: ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ […]

Continue Reading

ਪੰਜਾਬ ‘ਚ ਦੋ IAS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 16 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਦੋ IAS ਅਫਸਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਕਾਪੀ ਹੇਠਾਂ ਪੜ੍ਹੋ….

Continue Reading

ਮਹਾ ਸ਼ਿਵਰਾਤਰੀ ਮੌਕੇ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਧੂਰੀ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ […]

Continue Reading

ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖਲ

ਮੋਹਾਲੀ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਹਤ ਵਿਗੜਨ ਉਪਰੰਤ ਮਹਾਲੀ ਦੇ ਫੋਰਟਿਸ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਬਲੱਡ ਪ੍ਰੈਸ਼ਰ ਅਚਾਨਕ ਵਧ ਗਿਆ। ਬਾਅਦ ਵਿੱਚ ਉੱਥੇ ਉਨ੍ਹਾਂ ਦੀ ਜਾਂਚ ਕੀਤੀ ਗਈ। ਜਦੋਂ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ […]

Continue Reading

IND vs PAK T20 WC: ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਲਈ ਦਿੱਤਾ ਸੱਦਾ

ਨਵੀਂ ਦਿੱਲੀ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਆਈਸੀਸੀ ਟੀ-20 ਵਿਸ਼ਵ ਕੱਪ ਦਾ 27ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਹੁਣ ਭਾਰਤ ਪਹਿਲਾਂ ਬੱਲੇਬਾਜ਼ੀ ਕਰੇਗਾ। ਦੋਵਾਂ ਟੀਮਾਂ ਵਿਚਾਲੇ ਇਸ ਮੈਚ ਦਾ ਨਤੀਜਾ […]

Continue Reading

ਮਾਰਚ ਮਹੀਨੇ ‘ਚ ਹੋਣਗੀਆਂ ਬਾਰ ਕੌਂਸਲ ਆਫ਼ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਦੀਆਂ ਚੋਣਾਂ

ਚੰਡੀਗੜ੍ਹ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੀਆਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੀਆਂ ਚੋਣਾਂ ਇਸ ਸਾਲ ਮਾਰਚ ਵਿੱਚ ਹੋਣਗੀਆਂ। ਚੰਡੀਗੜ੍ਹ ਵਿੱਚ 17 ਮਾਰਚ ਨੂੰ ਅਤੇ ਪੰਜਾਬ ਅਤੇ ਹਰਿਆਣਾ ਵਿੱਚ 18 ਮਾਰਚ ਨੂੰ ਚੋਣਾਂ ਹੋਣਗੀਆਂ। ਕੌਂਸਲ ਨੇ ਹੁਣ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। […]

Continue Reading

ਕੇਂਦਰ ਨੇ FCI ਦੇ ਪੰਜਾਬ ਜੋਨ ਦਾ ਮੁਖੀ ਅਧਿਕਾਰੀ ਬਾਹਰਲੇ ਸੂਬੇ ਦਾ ਲਗਾ ਕੇ ਪੰਜਾਬ ਨਾਲ ਕੀਤਾ ਇੱਕ ਹੋਰ ਧੋਖਾ : ਪ੍ਰੋ. ਬਡੂੰਗਰ

ਪਟਿਆਲਾ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ, ਤੇ ਪੰਜਾਬ ਦੇ ਹੱਕਾਂ ਤੇ ਡਾਕੇ ਮਾਰਨ ਤੋਂ ਕੇਂਦਰ ਸਰਕਾਰ ਬਾਜ ਨਹੀਂ ਆ ਰਹੀ। ਉਹਨਾਂ ਕਿਹਾ ਕਿ ਹੁਣ ਫਿਰ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ […]

Continue Reading

2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ: ਸੂਬਾ ਉਪ ਪ੍ਰਧਾਨ ਅਰਵਿੰਦ ਖੰਨਾ ਅਕਾਲੀ ਦਲ ਵਿੱਚ ਸ਼ਾਮਲ

ਚੰਡੀਗੜ੍ਹ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿੱਚ ਗੱਠਜੋੜ ਦੀਆਂ ਗੱਲਾਂ ਵਿਚਕਾਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਨੇ ਸੰਗਰੂਰ ਦੇ ਧੂਰੀ ਦਾ ਦੌਰਾ ਕੀਤਾ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਸੰਗਰੂਰ ਲਈ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਖੰਨਾ […]

Continue Reading