ਗੈਂਗਸਟਰਾਂ ‘ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਚੰਡੀਗੜ੍ਹ, 6 ਨਵੰਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 290ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 545 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ 36 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ […]

Continue Reading

ਨਾਬਾਲਗ ਬੱਚੇ ਅਰਮਾਨ ਸੰਧੂ ਦੇ ਅਗਵਾ ਤੇ ਕਤਲ ਮਾਮਲੇ ‘ਚ ਦੋ ਨੂੰ ਹੋਈ ਉਮਰ ਕੈਦ

ਫਾਜ਼ਿਲਕਾ, 6 ਨਵੰਬਰ (ਦੇਸ਼ ਕਲਿੱਕ ਬਿਊਰੋ): ਅਦਾਲਤ ਅਜੀਤ ਪਾਲ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਫਾਜ਼ਿਲਕਾ ਵੱਲੋਂ ਅੱਜ ਨਾਬਾਲਗ ਬੱਚੇ ਅਰਮਾਨ ਸੰਧੂ ਦੇ ਫਿਰੌਤੀ ਲਈ ਅਗਵਾ ਤੇ ਕਤਲ ਦੇ ਸਨਸਨੀਖੇਜ਼ ਮਾਮਲੇ ਵਿੱਚ ਦੋਸ਼ੀ ਸੁਨੀਲ ਕੁਮਾਰ ਅਤੇ ਪਵਨ ਕੁਮਾਰ ਨੂੰ 5-5 ਲੱਖ ਰੁਪਏ ਜੁਰਮਾਨੇ ਸਮੇਤ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਹ ਮਾਮਲਾ ਥਾਣਾ ਸਿਟੀ-2, ਅਬੋਹਰ […]

Continue Reading

ਵਰਿੰਦਰ ਢਿੱਲੋਂ ਖ਼ਿਲਾਫ਼ ਚੰਡੀਗੜ੍ਹ ’ਚ FIR ਦਰਜ, ਦਲਿਤ ਆਗੂ ਨਾਲ ਕੁੱਟਮਾਰ ਦੇ ਦੋਸ਼

ਚੰਡੀਗੜ੍ਹ: 5 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਵਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-11 ਪੁਲਿਸ ਥਾਣੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ’ਤੇ ਕਾਂਗਰਸ ਭਵਨ ਵਿੱਚ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕੁੱਟਮਾਰ ਕਰਨ, ਜਾਤੀਸੂਚਕ ਸ਼ਬਦ ਬੋਲਣ ਅਤੇ ਜਾਨੋਂ ਮਾਰਨ […]

Continue Reading

ਭਾਰਤ ਨੇ ਜਿੱਤਿਆ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਖਿਤਾਬ, ਛੇਵੀਂ ਵਾਰ ਬਣਿਆ ਚੈਂਪੀਅਨ

ਮੋਹਾਲੀ: 5 ਨਵੰਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਹਾਕੀ ਟੀਮ ਨੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਵੀਰਵਾਰ ਨੂੰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਜਾਪਾਨ ਨੂੰ ਹਰਾ ਕੇ ਛੇਵੀਂ ਵਾਰ ਇਸ ਟੂਰਨਾਮੈਂਟ ਦੀ ਟਰਾਫੀ ਜਿੱਤੀ। ਮੁਕਾਬਲੇ ਦੇ ਤੀਜੇ ਕੁਆਰਟਰ ਵਿੱਚ […]

Continue Reading

ਅਕਾਲੀ ਦਲ (ਬਾਦਲ) ’ਚ ਵਾਪਸੀ ਕਰਨਗੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਿਵਾਰ ਸਮੇਤ ਹੋਣਗੇ ਸ਼ਾਮਲ

ਚੰਡੀਗੜ੍ਹ, 5 ਨਵੰਬਰ (ਦੇਸ਼ ਕਲਿੱਕ ਬਿਊਰੋ): ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਜਲਦ ਹੀ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਕਰਨਗੇ। ਉਹ ਇੱਕ ਦਿਨ ਪਹਿਲਾਂ ਹੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਏ ਸਨ। ਪ੍ਰੋ. ਚੰਦੂਮਾਜਰਾ ਨੇ ਸਾਰੇ ਅਕਾਲੀ ਅਤੇ ਪੰਥਕ ਸੰਗਠਨਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ […]

Continue Reading

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 5 ਨਵੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰ, ਵਿਸਫੋਟਕ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਨੂੰ ਵੀ ਸੁਲਝਾਉਂਦਿਆਂ ਪੁਲਿਸ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਚੰਡੀਗੜ੍ਹ, 5 ਨਵੰਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਚੰਡੀਗੜ੍ਹ, 5 ਨਵੰਬਰ (ਦੇਸ਼ ਕਲਿੱਕ ਬਿਊਰੋ): ਸੈਨਸਜ਼ ਆਪ੍ਰੇਸ਼ਨਜ਼ ਦੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਅੱਜ ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਇੱਕ ਮੀਟਿੰਗ ਹੋਈ। ਇਸ ਮੀਟਿੰਗ ਦਾ ਮੁੱਖ ਮਕਸਦ ਸਟੇਟ ਨੋਡਲ ਅਫ਼ਸਰਾਂ ਨੂੰ ਜਾਗਰੂਕ ਕਰਨਾ ਅਤੇ ਸੀਮਤ-ਪਹੁੰਚ ਵਾਲੇ ਖੇਤਰਾਂ ਵਿੱਚ ਮਰਦਮਸ਼ੁਮਾਰੀ 2027 ਦੇ ਆਬਾਦੀ ਗਣਨਾ ਦੌਰ (ਫੇਜ਼-2) ਦੀਆਂ ਤਿਆਰੀਆਂ ਦੀ ਸਮੀਖਿਆ […]

Continue Reading

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮਾਨ ਸਰਕਾਰ ਵੱਲੋਂ SBS ਨਗਰ ਵਿਖੇ ਮੈਡੀਕਲ ਕਾਲਜ ਲਈ LOI ਜਾਰੀ

ਚੰਡੀਗੜ੍ਹ, 5 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ, ਵਿਸ਼ੇਸ਼ ਕਰਕੇ ਦੋਆਬਾ ਖੇਤਰ ਦੇ ਵਾਸੀਆਂ ਨੂੰ ‘ਦੀਵਾਲੀ ਦਾ ਇਤਿਹਾਸਕ ਤੋਹਫ਼ਾ’ ਦਿੰਦਿਆਂ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) […]

Continue Reading