ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ – CM ਮਾਨ
ਚੰਡੀਗੜ੍ਹ, 16 ਦਸੰਬਰ: ਦੇਸ਼ ਕਲਿੱਕ ਬਿਊਰੋ – ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਦੁਨੀਆਂ ਭਰ ਵਿੱਚੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੱਸਿਆ […]
Continue Reading
