ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ: 05 ਨਵੰਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ […]
Continue Reading
