ਮਾਂ ‘ਤੇ ਆਪਣੇ ਬੱਚਿਆਂ ਨੂੰ ਚੂਹੇ ਮਾਰਨ ਵਾਲੀਆਂ ਨੂੰ ਗੋਲੀਆਂ ਦੇ ਕੇ ਮਾਰਨ ਦੇ ਦੋਸ਼, ਪਰਚਾ ਦਰਜ

ਬਠਿੰਡਾ, 14 ਫਰਵਰੀ: ਦੇਸ਼ ਕਲਿੱਕ ਬਿਊਰੋ: ਬਠਿੰਡਾ ਵਿੱਚ 15 ਦਿਨਾਂ ਦੇ ਅੰਦਰ ਸ਼ੱਕੀ ਹਾਲਾਤਾਂ ਵਿੱਚ ਇੱਕੋ ਪਰਿਵਾਰ ਦੇ ਦੋ ਬੱਚਿਆਂ (ਭਰਾ ਅਤੇ ਭੈਣ) ਦੀ ਮੌਤ ਦੇ ਮਾਮਲੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਪੁਲਿਸ ਨੇ ਬੱਚਿਆਂ ਦੀ ਮਾਂ ਵਿਰੁੱਧ ਕੇਸ ਦਰਜ ਕੀਤਾ ਹੈ। ਦੋਸ਼ ਹੈ ਕਿ ਮਾਂ ਨੇ ਬੱਚਿਆਂ ਨੂੰ ਚੂਹੇ ਦੀ ਜ਼ਹਿਰ ਦੇ […]

Continue Reading

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ […]

Continue Reading

ਪੰਜਾਬ ਸਰਕਾਰ IPL ਦੀ ਤਰਜ਼ ‘ਤੇ ਕਰਾਏਗੀ ਕ੍ਰਿਕਟ ਲੀਗ

ਚੰਡੀਗੜ੍ਹ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਆਈਪੀਐਲ ਦੀ ਤਰਜ਼ ‘ਤੇ ਪੰਜਾਬ ਸਰਕਾਰ ਪੰਜਾਬ ‘ਚ ‘ਪੰਜਾਬ ਕ੍ਰਿਕਟ ਲੀਗ’ ਕਰਾਏਗੀ। ਪੰਜਾਬ ਸਰਕਾਰ ਨੇ ਇਸ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਲੀਗ ਨੂੰ ਮਨਜ਼ੂਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕ੍ਰਿਕਟ ਲੀਗ ਨੂੰ ਮਨਜ਼ੂਰੀ ਦੇਣ […]

Continue Reading

ਸੂਫ਼ੀ ਗਾਇਕਾ ਜੋਤੀ ਨੂਰਾਂ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ, ਪੜ੍ਹੋ ਵੇਰਵਾ

ਜਲੰਧਰ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੀ ਸੂਫ਼ੀ ਗਾਇਕਾ ਅਤੇ ਜਲੰਧਰ ਨਿਵਾਸੀ ਜੋਤੀ ਨੂਰਾਂ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਇਹ ਖੁਲਾਸਾ ਜੋਤੀ ਨੂਰਾਂ ਦੇ ਪਤੀ ਅਭੀ ਉਸਮਾਨ ਨੇ ਕੀਤਾ। ਉਸਦਾ ਦਾਅਵਾ ਹੈ ਕਿ ਸੰਪਤ ਨਹਿਰਾ ਨਾਮ ਦੇ ਕਿਸੇ ਵਿਅਕਤੀ ਦੇ ਨਾਮ ‘ਤੇ ਧਮਕੀਆਂ ਦੇ ਕੇ ਫਿਰੌਤੀ ਮੰਗੀ ਜਾ ਰਹੀ […]

Continue Reading

ਵਿਆਹ ਤੋਂ ਦੋ ਦਿਨ ਪਹਿਲਾਂ ਲਾੜੇ ਨੇ ਕੀਤੀ ਖੁਦਕੁਸ਼ੀ

ਕਪੂਰਥਲਾ, 13 ਫਰਵਰੀ : ਦੇਸ਼ ਕਲਿੱਕ ਬਿਊਰੋ: ਕਪੂਰਥਲਾ ਦੇ ਇੱਕ ਨੌਜਵਾਨ ਵਪਾਰੀ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਦਾ ਵਿਆਹ ਦੋ ਦਿਨ ਬਾਅਦ ਹੋਣਾ ਸੀ, ਜਿਸ ਨਾਲ ਪਰਿਵਾਰ ‘ਚ ਖੁਸ਼ੀ ਵਾਲਾ ਮਾਹੌਲ ਸੋਗ ਵਿੱਚ ਬਦਲ ਗਿਆ। ਸ਼ਗਨ ਦੀ ਰਸਮ ਵੀ ਅੱਜ ਹੋਣੀ ਸੀ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ […]

Continue Reading

ਡੀਆਈਸੀ ਦਫਤਰ ਦੇ ਤਿੰਨ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਲੁਧਿਆਣਾ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਲੁਧਿਆਣਾ ਦੇ ਗਿੱਲ ਰੋਡ ‘ਤੇ ਸਥਿਤ ਜ਼ਿਲ੍ਹਾ ਉਦਯੋਗ ਕੇਂਦਰ (ਡੀਆਈਸੀ) ਦੇ ਦਫ਼ਤਰ ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਦਫ਼ਤਰ ‘ਤੇ ਛਾਪਾ ਮਾਰਿਆ ਅਤੇ ਤਿੰਨ ਕਰਮਚਾਰੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਇੱਕ ਕਾਰੋਬਾਰੀ ਦੀ ਸ਼ਿਕਾਇਤ ਤੋਂ […]

Continue Reading

ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਦੇ ਬਾਵਜੂਦ ਉਡਾਣਾਂ ਦੀ ਘਾਟ: MP ਅਮਰ ਸਿੰਘ ਨੇ ਹਵਾਬਾਜ਼ੀ ਮੰਤਰੀ ਨੂੰ ਸੌਂਪਿਆ ਪੱਤਰ

ਲੁਧਿਆਣਾ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਦੇ ਬਾਵਜੂਦ ਉਡਾਣਾਂ ਦੀ ਘਾਟ ‘ਤੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਡਾ. ਅਮਰ ਸਿੰਘ ਨੇ ਇਸ ਮਾਮਲੇ ਸਬੰਧੀ ਦਿੱਲੀ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੂੰ ਇੱਕ ਪੱਤਰ ਸੌਂਪਿਆ। ਡਾ. ਅਮਰ ਸਿੰਘ ਨੇ […]

Continue Reading

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

ਅੰਮ੍ਰਿਤਸਰ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੇ ਵਿਜੇਵਾੜਾ ਅੰਦਰ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 43 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ […]

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ AI ਮਾਹਿਰਾਂ ਦੀ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੁਆਰਾ ਸਿੱਖੀ ਬਾਰੇ ਗਲਤ ਜਾਣਕਾਰੀ ਅੱਗੇ ਵਧਾਉਣ ਦੇ ਚਲਣ ਅਤੇ ਸੋਸ਼ਲ ਮੀਡੀਆ ‘ਤੇ ਸਿੱਖ ਧਰਮ ਦੀ ਮਾਣ ਮਰਿਆਦਾ ਵਿਰੁੱਧ ਸਮਗਰੀ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ‘ਤੇ ਨਿਰਭਰ ਬਣਾਈ […]

Continue Reading

ਵਿਜੀਲੈਂਸ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ […]

Continue Reading