ਮੁੱਖ ਮੰਤਰੀ ਵੱਲੋਂ 3% ਡੀ.ਏ. ਨੂੰ ‘ਦੀਵਾਲੀ ਤੋਹਫ਼ਾ’ ਦੱਸਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਅਤੇ ਗੁੰਮਰਾਹਕੁੰਨ: ਡੀ ਟੀ ਐੱਫ
ਦਲਜੀਤ ਕੌਰ ਚੰਡੀਗੜ੍ਹ, 5 ਨਵੰਬਰ, 2026: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਨੱਪੇ ਹੋਏ ਮਹਿੰਗਾਈ ਭੱਤੇ (ਡੀ.ਏ.) ਵਿੱਚੋਂ ਕੇਵਲ 3% ਦੀ ਕਿਸ਼ਤ ਜਾਰੀ ਕਰਕੇ ਇਸ ਨੂੰ ‘ਦੀਵਾਲੀ ਦਾ ਤੋਹਫ਼ਾ’ ਐਲਾਨਣ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਇਸ ਬਿਆਨ ਨੂੰ ਲੋਕਾਂ ਅਤੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ […]
Continue Reading
