ਭਾਰਤ ਨੇ ਪੰਜ ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਟੂਰਿਸਟ ਵੀਜ਼ੇ ਦੇਣੇ ਕੀਤੇ ਸ਼ੁਰੂ

ਨਵੀਂ ਦਿੱਲੀ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਨੇ ਪੰਜ ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਟੂਰਿਸਟ ਵੀਜ਼ੇ ਜਾਰੀ ਕਰਨਾ ਮੁੜ ਸ਼ੁਰੂ ਕਰ ਦਿੱਤਾ ਹੈ। ਇਸ ਫੈਸਲੇ ਨੂੰ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਆਮ ਬਣਾਉਣ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। 2020 ਵਿੱਚ ਗਲਵਾਨ ਘਾਟੀ ਝੜਪ ਤੋਂ ਬਾਅਦ ਚੀਨੀ ਨਾਗਰਿਕਾਂ ਨੂੰ ਟੂਰਿਸਟ ਵੀਜ਼ੇ […]

Continue Reading

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਸਭ ਤੋਂ ਵੱਡਾ ਅਭਿਆਨ — ਡਾ. ਬਲਜੀਤ ਕੌਰ

ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਸਮੇਤ ਖਤਮ ਕਰਨ ਲਈ ਮਿਸ਼ਨ ਮੋਡ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ, ਰੋਕਥਾਮ, ਇਲਾਜ ਅਤੇ ਪੁਨਰਵਾਸ ਨੂੰ ਇੱਕ ਮਜ਼ਬੂਤ ਮਾਡਲ ਰਾਹੀਂ ਜੋੜ ਕੇ ਸੂਬੇ ਨੂੰ […]

Continue Reading

ਵਿਜੀਲੈਂਸ ਵੱਲੋਂ ਕਮਿਸ਼ਨਰ ਨਗਰ ਨਿਗਮ-ਕਮ- ਐਸ.ਡੀ.ਐਮ. ਬਟਾਲਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਐਸਡੀਐਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਦੀ ਜਾਂਚ ਦੌਰਾਨ 13,50,000 ਰੁਪਏ ਦੀ ਹੋਰ ਰਕਮ ਵੀ ਬਰਾਮਦ […]

Continue Reading

ਮੈਕਸੀਕੋ ਦੇ ਮੇਅਰ ਦੇ ਕਤਲ ਮਾਮਲਾ: ਉਨ੍ਹਾਂ ਦੇ ਹੀ ਸੱਤ ਬਾਡੀਗਾਰਡ ਗ੍ਰਿਫ਼ਤਾਰ

ਨਵੀਂ ਦਿੱਲੀ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਮੈਕਸੀਕੋ ਦੇ ਉਰੂਆਪਨ ਦੇ ਮੇਅਰ ਕਾਰਲੋਸ ਮਾਨਸੋ ਦੀ 1 ਨਵੰਬਰ ਨੂੰ ਉਨ੍ਹਾਂ ਦੇ ਪਰਿਵਾਰ ਦੇ ਸਾਹਮਣੇ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ਦੇ ਆਪਣੇ ਸੱਤ ਬਾਡੀਗਾਰਡ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ। ਸਾਰੇ ਸੱਤ ਗਾਰਡ ਸਰਗਰਮ ਪੁਲਿਸ ਅਧਿਕਾਰੀ ਸਨ […]

Continue Reading

CJI ਦਾ ਸਹੁੰ ਚੁੱਕ ਸਮਾਗਮ: ਸੱਤ ਦੇਸ਼ਾਂ ਦੇ ਮੁੱਖ ਜੱਜ ਸਮਾਗਮ ‘ਚ ਹੋਣਗੇ ਸ਼ਾਮਲ

ਨਵੀਂ ਦਿੱਲੀ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਜਸਟਿਸ ਸੂਰਿਆ ਕਾਂਤ 24 ਨਵੰਬਰ ਨੂੰ ਭਾਰਤ ਦੇ ਚੀਫ ਜਸਟਿਸ ਵੱਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਭਵਨ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਬ੍ਰਾਜ਼ੀਲ ਸਮੇਤ ਸੱਤ ਦੇਸ਼ਾਂ ਦੇ ਮੁੱਖ ਜੱਜ ਅਤੇ ਸੁਪਰੀਮ ਕੋਰਟ ਦੇ ਜੱਜ ਸ਼ਾਮਲ ਹੋਣਗੇ। ਰਿਪੋਰਟਾਂ ਅਨੁਸਾਰ, ਭਾਰਤੀ ਨਿਆਂਪਾਲਿਕਾ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੋਵੇਗਾ […]

Continue Reading

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਸ੍ਰੀ ਅਨੰਦਪੁਰ ਸਾਹਿਬ ਵਿਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਪੰਨ ਕਰਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟ੍ਰੈਫਿਕ ਮੈਨੇਜਮੈਂਟ ਯੋਜਨਾ ਤਿਆਰ ਕੀਤੀ ਗਈ ਹੈ। ਡਾਇਰੈਕਟਰ ਜਨਰਲ ਪੁਲਿਸ ਏ.ਐਸ. ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ […]

Continue Reading

CM ਮਾਨ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਪੋਰਟਲ ਜ਼ਰੀਏ 173 ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ […]

Continue Reading

ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

— ਨਸ਼ੀਲੇ ਪਦਾਰਥਾਂ ਦੀ ਵਰਤੋਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ, 35 ਮਨੋਵਿਗਿਆਨਕ ਪੇਸ਼ੇਵਰਾਂ ਨੂੰ ਪੰਜਾਬ ਵਿੱਚ ਕੀਤਾ ਜਾਵੇਗਾ ਤਾਇਨਾਤ : ਸਿਹਤ ਮੰਤਰੀ— ਸਿਹਤ ਵਿਭਾਗ, ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਅਤੇ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ ਮੁੰਬਈ ਦੇ ਆਪਸੀ ਸਹਿਯੋਗ ਵਾਲਾ ਸਾਂਝਾ ਉਪਰਾਲਾ ਹੈ ਇਹ ਪ੍ਰੋਗਰਾਮ ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : […]

Continue Reading

ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ, ਡਾ. ਬਲਜੀਤ ਕੌਰ ਵੱਲੋਂ ਸੋਸਵਾ ਦੀ ਅਗਵਾਈ ਵਾਲੀਆਂ ਐਨਜੀਓ ਦੀਆਂ ਪਹਿਲਕਦਮੀਆਂ ਦੀ ਸਮੀਖਿਆ

ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੈਗਸੀਪਾ ਵਿਖੇ ਸਟੇਟ ਆਰਗੇਨਾਈਜ਼ੇਸ਼ਨ ਫਾਰ ਸੋਸ਼ਲ ਸਰਵਿਸ ਐਂਡ ਵਲੰਟਰੀ ਐਕਸ਼ਨ (ਸੋਸਵਾ) ਦੀ ਅਗਵਾਈ ਵਾਲੇ ਐਨ.ਓ.ਜੀਜ਼ (ਗੈਰ-ਸਰਕਾਰੀ ਸੰਗਠਨਾਂ) ਦੀ ਸਮੀਖਿਆ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਰਾਜ ਭਰ ਵਿੱਚ ਮਹਿਲਾ ਸਸ਼ਕਤੀਕਰਨ […]

Continue Reading

24 ਦਰਜਾ-4 ਕਰਮਚਾਰੀ ਕਲਰਕ ਬਣੇ — ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੱਦ-ਉਨਤੀ ਹੁਕਮ ਦਿੱਤੇ

ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕ ਰਹੀ ਹੈ, ਉੱਥੇ ਹੀ ਮੁਲਾਜਮਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਤਰੱਕੀ ਲਈ ਵੀ ਵਚਨਬੱਧ ਹੈ। […]

Continue Reading