ਚੰਡੀਗੜ੍ਹ ’ਚ iPhone ਲੰਗਰ ’ਤੇ ਪ੍ਰਸ਼ਾਸਨ ਦੀ ਰੋਕ
ਚੰਡੀਗੜ੍ਹ: 21 ਸਤੰਬਰ (ਦੇਸ਼ ਕਲਿੱਕ ਬਿਊਰੋ): ਕਾਰੋਬਾਰੀ ਰਾਕੇਸ਼ ਤ੍ਰੇਹਨ ਵੱਲੋਂ 22 ਸਤੰਬਰ ਨੂੰ ਲਗਾਏ ਜਾਣ ਵਾਲੇ ‘iPhone ਲੰਗਰ’ ’ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਰੋਕ ਲਗਾ ਦਿੱਤੀ ਹੈ। ਡੀਸੀ ਨਿਸ਼ਾਂਤ ਯਾਦਵ ਨੇ ਪੁਲਿਸ ਨੂੰ ਅਜਿਹਾ ਕੋਈ ਵੀ ਪ੍ਰੋਗਰਾਮ ਨਾ ਹੋਣ ਦੇਣ ਦੇ ਨਿਰਦੇਸ਼ ਦਿੱਤੇ ਹਨ। ਚੰਡੀਗੜ੍ਹ ਪੁਲਿਸ ਮੁਤਾਬਕ ਇਸ ਲਈ ਕੋਈ ਇਜਾਜ਼ਤ ਵੀ ਨਹੀਂ ਲਈ ਗਈ। ਡੀਸੀ […]
Continue Reading
