Big Breaking- ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ; ਪੜ੍ਹੋ ਕੀ ਕਿਹਾ?
ਚੰਡੀਗੜ੍ਹ, 12 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ CBI ਨੇ ਇੱਕ ਨਿੱਜੀ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਇਸ ਵੇਲੇ ਸਰਗਰਮੀ ਨਾਲ ਚੱਲ ਰਹੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ […]
Continue Reading
