ਸਤਲੁਜ ਦਰਿਆ ‘ਤੇ ਕਿਸ਼ਤੀ ਬੰਦ ਹੋਣ ਕਾਰਨ ਦਰਜਨਾਂ ਪਿੰਡਾਂ ਦੇ ਲੋਕ ਪ੍ਰੇਸ਼ਾਨ; 7 ਕਿਲੋਮੀਟਰ ਦੇ ਸਫਰ ਲਈ ਤੈਅ ਕਰਨਾ ਪੈ ਰਿਹਾ 70 ਕਿਲੋਮੀਟਰ ਦਾ ਪੈਂਡਾ

ਚਮਕੌਰ ਸਾਹਿਬ 10 ਮਈ (ਭਟੋਆ) ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡ ਬੇਲਾ ਤੋਂ ਪਿੰਡ ਜਿੰਦਾਪੁਰ- ਬਲਾਚੌਰ ਨੂੰ ਜੋੜਨ ਵਾਲੀ ਕਿਸ਼ਤੀ ਪਿਛਲੇ ਦੋ ਮਹੀਨਿਆਂ ਤੋਂ ਬੰਦ ਹੋਣ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਦੇਸ਼ ਦੀ ਵੰਡ ਦੇ ਸਮੇਂ ਤੋਂ ਚੱਲਦੀ ਆ ਰਹੀ ਇਹ ਕਿਸ਼ਤੀ ਉਨ੍ਹਾਂ ਦੀ ਜ਼ਿੰਦਗੀ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ: ਦੇਸ਼ ਕਲਿੱਕ ਬਿਊਰੋ: ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ ਲਈ ਨੀਂਦ ਲੈਣਾ ਮੁਸ਼ਕਲ ਹੋ ਗਿਆ ਸੀ। ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਰਹਿੰਦਾ ਸੀ, ਜੋ ਖੜ੍ਹੇ ਹੁੰਦੇ ਹੀ ਸਰੀਰ ਦੇ ਇੱਕ ਪਾਸੇ ਵੱਲ ਤੇਜ਼ੀ ਨਾਲ […]

Continue Reading

ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ” 13 ਮਈ ਨੂੰ

ਚੰਡੀਗੜ੍ਹ, 10 ਮਈ: ਦੇਸ਼ ਕਲਿੱਕ ਬਿਊਰੋ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. […]

Continue Reading

ਵਿਜੇ ਤਾਮਿਲਨਾਡੂ ਦੇ 9ਵੇਂ ਮੁੱਖ ਮੰਤਰੀ ਬਣੇ: CM ਬਣਦੇ ਹੀ ਆਏ ਐਕਸ਼ਨ ਮੋਡ ‘ਚ

ਤਾਮਿਲਨਾਡੂ, 10 ਮਈ: ਦੇਸ਼ ਕਲਿੱਕ ਬਿਊਰੋ: ਤਾਮਿਲਨਾਡੂ ਵੇਤਰੀ ਕਜ਼ਾਗਮ (ਟੀਵੀਕੇ) ਦੇ ਮੁਖੀ ਅਤੇ ਅਦਾਕਾਰ ਤੋਂ ਸਿਆਸਤਦਾਨ ਬਣੇ ਸੀ. ਜੋਸਫ਼ ਵਿਜੇ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਨੂੰ ਅੱਜ ਐਤਵਾਰ ਸਵੇਰੇ 10:15 ਵਜੇ ਰਾਜਪਾਲ ਅਰਲੇਕਰ ਨੇ ਤਾਮਿਲ ਵਿੱਚ ਸਹੁੰ ਚੁੱਕਾਈ। ਇਸ ਸਹੁੰ ਚੁੱਕ ਸਮਾਗਮ ਦੌਰਾਨ ਰਾਹੁਲ ਗਾਂਧੀ ਵੀ ਮੌਜੂਦ ਸਨ। ਸਹੁੰ ਚੁੱਕ ਸਮਾਗਮ ਦੌਰਾਨ, […]

Continue Reading

ਈਡੀ ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਚੰਡੀਗੜ੍ਹ, 10 ਮਈ: ਦੇਸ਼ ਕਲਿੱਕ ਬਿਊਰੋ: ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਬੀਤੀ ਦੇਰ ਰਾਤ ਗੁਰੂਗ੍ਰਾਮ ਅਦਾਲਤ ‘ਚ ਪੇਸ਼ ਕੀਤਾ ਗਿਆ। ਦੋਵਾਂ ਧਿਰਾਂ ਦੀਆਂ ਲੰਬੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਉਨ੍ਹਾਂ ਨੂੰ 7 ਦਿਨਾਂ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਹਵਾਲੇ ਕਰ ਦਿੱਤਾ। ਭਾਵ ਕਿ ਅਦਾਲਤ ਨੇ 7 […]

Continue Reading

ਅਦਾਕਾਰ ਵਿਜੇ ਨੇ 121 ਵਿਧਾਇਕਾਂ ਦੇ ਸਮਰਥਨ ਨਾਲ ਰਾਜਪਾਲ ਅੱਗੇ ਤਾਮਿਲਨਾਡੂ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

ਤਾਮਿਲਨਾਡੂ, 9 ਮਈ: ਦੇਸ਼ ਕਲਿੱਕ ਬਿਊਰੋ: ਤਾਮਿਲਨਾਡੂ ਵਿੱਚ ਸਰਕਾਰ ਗਠਨ ਨੂੰ ਲੈ ਕੇ ਚੱਲ ਰਿਹਾ ਰਾਜਨੀਤਿਕ ਸਸਪੈਂਸ ਹੁਣ ਲਗਭਗ ਖਤਮ ਹੋ ਗਿਆ ਹੈ। ਟੀਵੀਕੇ ਮੁਖੀ ਵਿਜੇ ਨੇ ਸ਼ਨੀਵਾਰ ਨੂੰ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਹ ਚਾਰ ਦਿਨਾਂ ਵਿੱਚ ਵਿਜੇ ਅਤੇ ਰਾਜਪਾਲ ਅਰਲੇਕਰ ਵਿਚਕਾਰ ਚੌਥੀ ਮੁਲਾਕਾਤ ਹੈ। […]

Continue Reading

ਪਹਿਲਵਾਨ ਵਿਨੇਸ਼ ਫੋਗਾਟ ‘ਤੇ ਘਰੇਲੂ ਮੁਕਾਬਲੇ ਖੇਡਣ ‘ਤੇ ਲੱਗੀ ਪਾਬੰਦੀ

ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਊਰੋ: ਭਾਰਤ ਦੀ ਕੁਸ਼ਤੀ ਫੈਡਰੇਸ਼ਨ (WFI) ਨੇ ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਨੂੰ 26 ਜੂਨ ਤੱਕ ਘਰੇਲੂ ਮੁਕਾਬਲਿਆਂ ਵਿੱਚ ਹਿੱਸਾ ਲੈਣ ਤੋਂ ਪਾਬੰਦੀ ਲਗਾ ਦਿੱਤੀ ਹੈ। ਸ਼ਨੀਵਾਰ ਨੂੰ, WFI ਨੇ ਫੋਗਾਟ ਨੂੰ ਅਨੁਸ਼ਾਸਨਹੀਣਤਾ ਅਤੇ ਡੋਪਿੰਗ ਵਿਰੋਧੀ ਨਿਯਮਾਂ ਦੀ ਉਲੰਘਣਾ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਸ਼ਨੀਵਾਰ ਨੂੰ ਜਾਰੀ ਕੀਤੇ ਗਏ 15 […]

Continue Reading

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਊਰੋ: ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ ‘ਤੇ ਪੂਰਨ ਸ਼ਾਂਤੀ […]

Continue Reading

ਕੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਲੜੇਗਾ ਚੋਣ ! ਖੁਦ ਕੀਤਾ ਖੁਲਾਸਾ

ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਊਰੋ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਇੱਕ ਕੈਨੇਡੀਅਨ ਸ਼ੋਅ ਵਿੱਚ ਦਰਸ਼ਕਾਂ ਨਾਲ ਆਪਣੇ ਦੋਸਤ ਤਜਿੰਦਰ ਸਿੰਘ ਕੋਹਲੀ ਦੀ ਜਾਣ-ਪਛਾਣ ਕਰਵਾਈ। ਦਿਲਜੀਤ ਨੇ ਕਿਹਾ, “ਇਹ ਉਹ ਹੈ ਜੋ ਨੌਜਵਾਨ ਹੈ, ਜਿਸਨੇ ਪੰਜਾਬ ਵਿੱਚ ਹੜ੍ਹਾਂ ਦੌਰਾਨ ਕੰਮ ਕੀਤਾ। ਉਹ ਛੇ ਮਹੀਨਿਆਂ ਘਰ ਨਹੀਂ ਗਿਆ। ਸਿਆਸਤ ‘ਚ ਆਉਣ ਬਾਰੇ ਕਿਹਾ ਕਿ ਮੈਂ ਚੋਣਾਂ […]

Continue Reading

ਕੈਨੇਡਾ ਵਿੱਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਊਰੋ: ਕੈਨੇਡਾ ਵਿੱਚ ਪੁਲਿਸ ਨੇ ਦੋ ਪੰਜਾਬੀ ਨੌਜਵਾਨਾਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੱਕ ‘ਤੇ ਬਰੈਂਪਟਨ ਵਿੱਚ ਇੱਕ ਔਰਤ ਦਾ ਜਿਨਸੀ ਸ਼ੋਸ਼ਣ ਅਤੇ ਮਨੁੱਖੀ ਤਸਕਰੀ ਕਰਨ ਦਾ ਦੋਸ਼ ਹੈ। ਦੂਜੇ ‘ਤੇ ਜ਼ਬਰਦਸਤੀ ਵਸੂਲੀ ਅਤੇ ਇੱਕ ਘਰ ‘ਤੇ ਗੋਲੀਬਾਰੀ ਕਰਨ ਦਾ ਦੋਸ਼ ਹੈ। ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਦੇ […]

Continue Reading