ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ ਹੋਵੇਗੀ 37: ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ, 6 ਮਈ: ਦੇਸ਼ ਕਲਿੱਕ ਬਿਊਰੋ: ਕੇਂਦਰੀ ਕੈਬਨਿਟ ਨੇ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ 33 ਤੋਂ ਵਧਾ ਕੇ 37 ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਸੰਸਦ ਦੇ ਅਗਲੇ ਸੈਸ਼ਨ ਵਿੱਚ ਇੱਕ ਸੰਬੰਧਿਤ ਬਿੱਲ ਪੇਸ਼ ਕਰੇਗੀ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੰਗਲਵਾਰ ਨੂੰ ਕਿਹਾ ਕਿ ਸੁਪਰੀਮ ਕੋਰਟ ਵਿੱਚ ਇਸ ਸਮੇਂ ਚੀਫ਼ […]
Continue Reading
