ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿਖੇਧੀ

ਸ੍ਰੀ ਅੰਮ੍ਰਿਤਸਰ, 4 ਜਨਵਰੀ: ਦੇਸ਼ ਕਲਿੱਕ ਬਿਊਰੋ : ਕਤਲ ਅਤੇ ਜਬਰ ਜਨਾਹ ਮਾਮਲੇ ‘ਚ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜ਼ੇਲ੍ਹ ਤੋਂ ਬਾਹਰ ਆਵੇਗਾ। ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਫੇਰ ਮਨਜ਼ੂਰ ਕਰ ਲਈ ਗਈ ਹੈ। ਇਹ 15ਵੀਂ ਵਾਰ ਹੋਵੇਗਾ ਜਦੋਂ […]

Continue Reading

ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗ਼ਲਤ ਤੱਥਾਂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਖੰਡਨ

ਸ੍ਰੀ ਅੰਮ੍ਰਿਤਸਰ, 4 ਜਨਵਰੀ: ਦੇਸ਼ ਕਲਿੱਕ ਬਿਊਰੋ: ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗਲਤ ਤੱਥਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਖੰਡਨ ਕੀਤਾ ਹੈ। ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਬਲਤੇਜ ਪੰਨੂੰ ਵੱਲੋਂ ਹਰ ਸਾਲ ਇਜਲਾਸ ਡੀਸੀ ਦੀ ਪ੍ਰਵਾਨਗੀ ਨਾਲ ਹੋਣ […]

Continue Reading

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ — ਡਾ. ਬਲਜੀਤ ਕੌਰ

ਚੰਡੀਗੜ੍ਹ, 4 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜ੍ਹਾਅ 5 ਜਨਵਰੀ ਤੋਂ ਹੋਵੇਗਾ ਸ਼ੁਰੂ: ਤਰੁਨਪ੍ਰੀਤ ਸੌਂਦ

ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ […]

Continue Reading

ਅਸ਼ਲੀਲ ਕੰਟੈਂਟ ਨੂੰ ਲੈ ਕੇ ਕੇਂਦਰ ਦਾ ਸਖ਼ਤ ਰੁਖ: X ਨੂੰ ਨੋਟਿਸ ਜਾਰੀ ਕਰ 72 ਘੰਟਿਆਂ ‘ਚ ਮੰਗੀ ਰਿਪੋਰਟ

ਨਵੀਂ ਦਿੱਲੀ, 3 ਜਨਵਰੀ: ਦੇਸ਼ ਕਲਿੱਕ ਬਿਊਰੋ: ਕੇਂਦਰ ਸਰਕਾਰ ਨੇ ਐਲਨ ਮਸਕ ਦੀ ਸੋਸ਼ਲ ਮੀਡੀਆ ਕੰਪਨੀ ਐਕਸ ਨੂੰ ਇੱਕ ਸਖ਼ਤ ਨੋਟਿਸ ਜਾਰੀ ਕਰਦਿਆਂ ਸਾਰੀ ਅਸ਼ਲੀਲ ਅਤੇ ਗੈਰ-ਕਾਨੂੰਨੀ ਸਮੱਗਰੀ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ (Meity) ਨੇ ਵਿਸ਼ੇਸ਼ ਤੌਰ ’ਤੇ Grok AI ਐਪ ਦੀ ਦੁਰਵਰਤੋਂ ’ਤੇ ਚਿੰਤਾ ਪ੍ਰਗਟਾਈ ਹੈ, ਜਿਸ ਰਾਹੀਂ […]

Continue Reading

ਸੀਤ ਲਹਿਰ ਦੀ ਲਪੇਟ ‘ਚ ਪੂਰਾ ਪੰਜਾਬ: ਧੁੰਦ ਦਾ ਰੈਡ ਅਲਰਟ

ਚੰਡੀਗੜ੍ਹ, 3 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਚ ਪੋਹ ਦੀ ਠੰਢ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ। ਅੱਜ ਵੀ ਕਈ ਥਾਈਂ ਸੰਘਣੀ ਧੁੰਦ ਪਈ ਹੈ। ਇਸ ਸਥਿਤੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਵਲੋਂ ਪੰਜਾਬ ਲਈ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ […]

Continue Reading

ਕੇਂਦਰ ਨੇ UT ਤੇ ਲੱਦਾਖ ਦੇ LG ਦੀਆਂ ਵਿੱਤੀ ਸ਼ਕਤੀਆਂ ਕੀਤੀਆਂ ਬਹਾਲ

ਚੰਡੀਗੜ੍ਹ, 3 ਜਨਵਰੀ: ਦੇਸ਼ ਕਲਿੱਕ ਬਿਊਰੋ: ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿੱਤੀ ਸ਼ਕਤੀਆਂ ਦੇ ਵਫ਼ਦ ਨਿਯਮਾਂ (DFPRs) ਦੇ ਤਹਿਤ 100 ਕਰੋੜ ਰੁਪਏ ਤੱਕ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੇ ਮੁਲਾਂਕਣ ਅਤੇ ਪ੍ਰਵਾਨਗੀ ਲਈ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਲੱਦਾਖ ਦੇ ਉਪ ਰਾਜਪਾਲ ਨੂੰ ਸੌਂਪੀ ਗਈ ਸ਼ਕਤੀ ਨੂੰ ਬਹਾਲ ਕਰ ਦਿੱਤਾ ਹੈ। ਇੱਕ ਅਧਿਕਾਰਤ ਆਦੇਸ਼ ਵਿੱਚ, ਗ੍ਰਹਿ ਮੰਤਰਾਲੇ ਨੇ […]

Continue Reading

ਸਾਬਕਾ ਆਈਜੀ ਅਮਰ ਸਿੰਘ ਚਾਹਲ ਨਾਲ ਠੱਗੀ ਮਾਮਲੇ ‘’ਚ 5 ਗ੍ਰਿਫਤਾਰ

ਚੰਡੀਗੜ੍ਹ, 3 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਪੁਲਿਸ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਨਾਲ 8.10 ਕਰੋੜ ਰੁਏ ਦੀ ਸਾਈਬਰ ਠੱਗੀ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪਟਿਆਲਾ ਪੁਲਿਸ ਦੇ ਸਾਈਬਰ ਸੈੱਲ ਨੇ ਮਹਾਰਾਸ਼ਟਰ ਦੀ ਸਥਾਨਕ ਪੁਲਿਸ ਦੀ ਮਦਦ ਨਾਲ ਮਹਾਰਾਸ਼ਟਰ ’ਚ ਭਾਜਪਾ ਆਗੂ ਸਮੇਤ ਪੰਜ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ […]

Continue Reading

ਵੈਨੇਜੂਏਲਾ ਦੀ ਰਾਜਧਾਨੀ ‘ਚ ਅਮਰੀਕਾ ਹਵਾਈ ਹਮਲਾ

ਨਵੀਂ ਦਿੱਲੀ, 3 ਜਨਵਰੀ: ਦੇਸ਼ ਕਲਿੱਕ ਬਿਊਰੋ: ਅਮਰੀਕਾ ਨੇ ਵੈਨੇਜ਼ੁਏਲਾ ‘ਤੇ ਹਮਲਾ ਕੀਤਾ ਹੈ। ਅਮਰੀਕਾ ਨੇ ਵੈਨੇਜ਼ੁਏਲਾ ਦੀ ਰਾਜਧਾਨੀ ਕਰਾਕਸ ਵਿੱਚ ਇੱਕ ਵੱਡੇ ਫੌਜੀ ਅੱਡੇ ‘ਤੇ ਹਮਲਾ ਕੀਤਾ ਹੈ। ਕਰਾਕਸ ਵਿੱਚ ਨੇਵੀ ਬੇਸ ‘ਤੇ ਹਮਲਾ ਕੀਤਾ ਗਿਆ ਹੈ। ਪੈਂਟਾਗਨ ਨੇ ਨੇਵੀ ਬੇਸ ਨੂੰ ਨਿਸ਼ਾਨਾ ਬਣਾਇਆ। ਸ਼ਨੀਵਾਰ ਸਵੇਰੇ 2 ਵਜੇ ਦੇ ਕਰੀਬ, ਵੈਨੇਜ਼ੁਏਲਾ ਦੀ ਰਾਜਧਾਨੀ ਕਰਾਕਸ […]

Continue Reading

ਦੇਸ਼ ਦੀ ਪਹਿਲੀ ਵੰਦੇ ਭਾਰਤ ਸਲੀਪਰ ਟ੍ਰੇਨ ਹੁਣ ਪਟੜੀ ‘ਤੇ ਆਉਣ ਲਈ ਤਿਆਰ

ਨਵੀਂ ਦਿੱਲੀ, 3 ਜਨਵਰੀ: ਦੇਸ਼ ਕਲਿੱਕ ਬਿਊਰੋ: ਦੇਸ਼ ਦੀ ਪਹਿਲੀ ਵੰਦੇ ਭਾਰਤ ਸਲੀਪਰ ਟ੍ਰੇਨ ਹੁਣ ਪਟੜੀ ‘ਤੇ ਆਉਣ ਲਈ ਤਿਆਰ ਹੈ। ਦੇਸ਼ ਦੀ ਪਹਿਲੀ ਵੰਦੇ ਭਾਰਤ ਸਲੀਪਰ ਟ੍ਰੇਨ ਸ਼ਨੀਵਾਰ ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਪਹੁੰਚੀ। ਦੇਸ਼ ਦੀ ਪਹਿਲੀ ਵੰਦੇ ਭਾਰਤ ਸਲੀਪਰ ਟ੍ਰੇਨ ਕੋਲਕਾਤਾ ਤੋਂ ਗੁਹਾਟੀ ਤੱਕ ਚੱਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਦੀ […]

Continue Reading