‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਮਾਨ
ਫ਼ਤਹਿਗੜ੍ਹ ਚੂੜੀਆਂ, 4 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ “ਕੰਮ ਦੀ ਰਾਜਨੀਤੀ” ਅਤੇ ਪਰਿਵਾਰ ਕੇਂਦਰਿਤ ਰਾਜਨੀਤੀ ਵਿਚਕਾਰ ਸਪੱਸ਼ਟ ਫ਼ਰਕ ਦੇਖ ਰਿਹਾ ਹੈ। ਫ਼ਤਹਿਗੜ੍ਹ ਚੂੜੀਆਂ ਦੇ ਘਣੀਏ ਕੇ ਬਾਂਗਰ ਵਿਖੇ ਵੱਡੀ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ 90 ਫੀਸਦੀ ਪਰਿਵਾਰਾਂ ਲਈ ਮੁਫ਼ਤ ਬਿਜਲੀ, 10 ਲੱਖ ਤੱਕ ਦੇ ਇਲਾਜ, […]
Continue Reading
