ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਚੰਡੀਗੜ੍ਹ, 4 ਨਵੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਵਜੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਸਾਡੀ ਸਰਕਾਰ ਦੇ ਕਾਰਜਕਾਲ ਵਿੱਚ ਮਹਿੰਗਾਈ ਭੱਤਾ 2022 ਦੇ 28 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਿਆ ਹੈ। ਵਧਿਆ […]

Continue Reading

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ

ਚੰਡੀਗੜ੍ਹ, 4 ਨਵੰਬਰ (ਦੇਸ਼ ਕਲਿੱਕ ਬਿਊਰੋ): ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਖੁਰਾਕ ਸੁਰੱਖਿਆ ਵਿਭਾਗ ਨੇ ਸੂਬੇ ਭਰ ਵਿੱਚ ਖੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਸ਼ੁੱਧ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਨਿਗਰਾਨੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਮੁਹਿੰਮ ਚਲ ਰਹੀ ਹੈ। ਪੰਜਾਬ ਦੇ […]

Continue Reading

ਪੰਜਾਬ ਦੇ ਮੁੱਖ ਸਕੱਤਰ ਨੂੰ ਜਾਰੀ ਮਾਣਹਾਨੀ ਨੋਟਿਸ ਦਾ ਮਾਮਲਾ ਸੁਪਰੀਮ ਕੋਰਟ ਪੁੱਜਿਆ

ਚੰਡੀਗੜ੍ਹ, 4 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡੀਏ (ਮਹਿੰਗਾਈ ਭੱਤਾ) ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਜਾਰੀ ਕੀਤੇ ਗਏ ਮਾਣਹਾਨੀ ਨੋਟਿਸ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੰਦਿਆਂ ਨੋਟਿਸ ਰੱਦ ਕਰਨ ਦੀ ਮੰਗ ਕੀਤੀ […]

Continue Reading

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਚੰਡੀਗੜ੍ਹ, 4 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਘਰਾਂ ਦੇ ਮਾਲਕੀ ਹੱਕ ਸੌਂਪੇ। ਸਮਾਗਮ ਦੌਰਾਨ ਸਪੀਕਰ ਸੰਧਵਾਂ ਨੇ ‘ਲਾਲ ਲਕੀਰ/ਲਾਲ ਡੋਰੇ’ (ਪਿੰਡ ਦੀ ਆਬਾਦੀ ਦੇਹ) ਅੰਦਰ […]

Continue Reading

ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦੇ ਫੂਕੇ ਪੁਤਲੇ: ਅੱਜ ਤੋਂ 2 ਦਿਨਾਂ ਕਲਮਛੋੜ ਹੜਤਾਲ

ਸ਼੍ਰੀ ਮੁਕਤਸਰ ਸਾਹਿਬ, 3 ਨਵੰਬਰ (ਦੇਸ਼ ਕਲਿੱਕ ਬਿਊਰੋ) – ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਵਿੱਢੇ ਗਏ ਸੰਘਰਸ਼ ਤਹਿਤ ਅੱਜ ਅੱਜ ਡੀ.ਸੀ. ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦੇ ਪੁਤਲੇ ਫੂਕਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਰਮਚਾਰੀਆਂ ਦੇ ਇਕੱਠ […]

Continue Reading

ਦੀਵਾਲੀ ਮੌਕੇ ਸੂਬੇ ਦੇ ਹਸਪਤਾਲ ਅਲਰਟ ਮੋਡ ’ਤੇ: ਵਿਸ਼ੇਸ਼ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 4 ਨਵੰਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੀਵਾਲੀ ਦੇ ਤਿਉਹਾਰ ਦੌਰਾਨ ਹਸਪਤਾਲਾਂ ਨੂੰ ਅਲਰਟ ਮੋਡ ’ਤੇ ਰਹਿਣ ਅਤੇ ਐਮਰਜੈਂਸੀ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਤਿਉਹਾਰ ਦੇ ਸਮੇਂ ਪਟਾਕਿਆਂ ਅਤੇ ਹੋਰ ਹਾਦਸਿਆਂ ਕਾਰਨ ਸੜਨ ਅਤੇ ਸਾਹ ਸਬੰਧੀ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਵਾਧਾ ਹੋਣ […]

Continue Reading

ਪਟਾਕਿਆਂ ਦੀ ਵਿਕਰੀ, ਸਟੋਰੇਜ ਅਤੇ ਵਰਤੋਂ ਸਬੰਧੀ ਹੁਕਮ ਜਾਰੀ

ਮਾਲੇਰਕੋਟਲਾ, 4 ਨਵੰਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ, ਸਟੋਰੇਜ ਅਤੇ ਵਰਤੋਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ […]

Continue Reading

ਪਹਿਲੇ ਵਨਡੇ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 4 ਨਵੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਪਹਿਲੇ ਵਨਡੇ ਮੈਚ ਵਿੱਚ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਟੀਮ ਇੰਡੀਆ ਨੇ 5 ਮੈਚਾਂ ਦੀ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਆਕਲੈਂਡ ਦੇ ਈਡਨ ਪਾਰਕ ਵਿੱਚ ਖੇਡੇ ਗਏ ਮੁਕਾਬਲੇ ਦੌਰਾਨ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ […]

Continue Reading

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਦੇਸੂ ਮਾਜਰਾ ਸੈਂਟਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤੇ ਕਈ ਤਮਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ: (ਦੇਸ਼ ਕਲਿੱਕ ਬਿਊਰੋ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3ਬੀ1, ਮੋਹਾਲੀ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਅੰਡਰ-11 ਉਮਰ ਵਰਗ ਵਿੱਚ ਸੈਂਟਰ ਦੇਸੂ ਮਾਜਰਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪੁਜ਼ੀਸ਼ਨਾਂ ਹਾਸਲ ਕੀਤੀਆਂ। ਖੇਡ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ […]

Continue Reading

ਪੰਜਾਬ ਵਿੱਚ 5 IAS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 3 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਪੰਜ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

Continue Reading