ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 3 ਮਈ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ […]

Continue Reading

ਪੰਜਾਬ ਦਾ ਓਬੀਸੀ ਸਮਾਜ ਇੱਕਜੁੱਟ ਹੋ ਜਾਓ, ਅਗਲੀ ਵਾਰ ਸਰਕਾਰ ਭਾਜਪਾ ਦੀ ਹੋਵੇਗੀ – ਨਾਇਬ ਸਿੰਘ ਸੈਣੀ

ਚੰਡੀਗੜ੍ਹ, 3 ਮਈ – ਦੇਸ਼ ਕਲਿੱਕ ਬਿਊਰੋ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਓਬੀਸੀ ਸਮਾਜ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਜਾਣ ਤਾਂ ਅਗਲੇ ਵਿਧਾਨਸਭਾ ਚੋਣ ਦੌਰਾਨ ਭਾਜਪਾ ਦੀ ਸਰਕਾਰ ਬਨਣ ਤੋਂ ਕੋਈ ਨਹੀਂ ਰੋਕ ਸਕਦਾ। ਭਾਜਪਾ ਦੀ ਸਰਕਾਰ ਸੱਭ ਨੂੰ ਨਾਲ ਲੈ ਕੇ ਚਲਦੀ ਹੈ, ਉਸ ਵਿੱਚ ਸਾਰੇ ਵਰਗਾਂ […]

Continue Reading

ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਚੀਮਾ

ਚੰਡੀਗੜ੍ਹ, 3 ਮਈ 2026: ਦੇਸ਼ ਕਲਿੱਕ ਬਿਊਰੋ: ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ […]

Continue Reading

ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ: 7 ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ, 3 ਮਈ: ਦੇਸ਼ ਕਲਿੱਕ ਬਿਊਰੋ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ ਕਰਕੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੁਲਿਸ ਨੇ 7 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ 2 ਗਲੌਕ 9mm (ਆਸਟ੍ਰੀਆ ਵਿੱਚ ਬਣੇ), 4 .30 ਬੋਰ (ਚੀਨ ਵਿੱਚ ਬਣੇ) […]

Continue Reading

ਫਤਿਹਗੜ੍ਹ ਸਾਹਿਬ ‘ਚ ਮਹਿਲਾ ਸਰਕਾਰੀ ਡਾਕਟਰ ਨੇ ਕੀਤੀ ਖੁਦਕੁਸ਼ੀ

ਫਤਿਹਗੜ੍ਹ ਸਾਹਿਬ, 3 ਮਈ: ਦੇਸ਼ ਕਲਿੱਕ ਬਿਊਰੋ: ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਕੁਆਰਟਰਾਂ ਵਿੱਚ ਰਹਿਣ ਵਾਲੀ ਇੱਕ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਡਾ. ਰੀਆ (30) ਵਜੋਂ ਹੋਈ ਹੈ, ਜੋ ਹਸਪਤਾਲ ਦੇ ਸਰਕਾਰੀ ਕੁਆਟਰ ‘ਚ ਹੀ ਰਹਿੰਦੀ ਸੀ। ਉਹ ਮੂਲ ਰੂਪ ਵਿੱਚ ਬਠਿੰਡਾ ਦੀ ਰਹਿਣ ਵਾਲੀ ਸੀ ਅਤੇ […]

Continue Reading

ਪ੍ਰਸੂਨ ਜੋਸ਼ੀ ਪ੍ਰਸਾਰ ਭਾਰਤੀ ਦੇ ਨਵੇਂ ਚੇਅਰਮੈਨ ਨਿਯੁਕਤ

ਨਵੀਂ ਦਿੱਲੀ, 3 ਮਈ: ਦੇਸ਼ ਕਲਿੱਕ ਬਿਊਰੋ: ਕੇਂਦਰ ਸਰਕਾਰ ਨੇ ਪ੍ਰਸਿੱਧ ਗੀਤਕਾਰ, ਲੇਖਕ ਅਤੇ ਸੰਚਾਰ ਮਾਹਰ ਪ੍ਰਸੂਨ ਜੋਸ਼ੀ ਨੂੰ ਪ੍ਰਸਾਰ ਭਾਰਤੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਦਾ ਅਧਿਕਾਰਤ ਐਲਾਨ ਕੀਤਾ। ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਸੂਨ ਜੋਸ਼ੀ ਇੱਕ ਪ੍ਰਸਿੱਧ ਰਚਨਾਤਮਕ ਪੇਸ਼ੇਵਰ […]

Continue Reading

ਦਿੱਲੀ ਦੀ ਲੋਅਰ ਕੋਰਟ ਦੇ ਜੱਜ ਨੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ, 3 ਮਈ: ਦੇਸ਼ ਕਲਿੱਕ ਬਿਊਰੋ: ਦਿੱਲੀ ਦੇ ਕੜਕੜਡੂਮਾ ਹੇਠਲੀ ਅਦਾਲਤ ਵਿੱਚ ਤਾਇਨਾਤ ਇੱਕ ਨਿਆਂਇਕ ਅਧਿਕਾਰੀ ਅਮਨ ਕੁਮਾਰ ਸ਼ਰਮਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪੁਲਿਸ ਅਤੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ, ਇੱਕ ਰਿਸ਼ਤੇਦਾਰ ਨੇ ਕਿਹਾ ਕਿ ਉਸਨੇ ਆਪਣੀ ਪਤਨੀ ਦੇ ਦੁਪੱਟੇ ਨਾਲ ਆਪਣੇ ਆਪ ਨੂੰ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ। […]

Continue Reading

ਰੀਲਾਂ ਬਣਾਉਣ ਲਈ ਪਾਣੀ ਦੀ ਟੈਂਕੀ ‘ਤੇ ਚੜ੍ਹੇ 2 ਬੱਚਿਆਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ ਗਿਆ

ਯੂਪੀ, 3 ਮਈ: ਦੇਸ਼ ਕਲਿੱਕ ਬਿਊਰੋ: ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਵਿੱਚ, 16 ਘੰਟਿਆਂ ਤੋਂ ਪਾਣੀ ਦੀ ਟੈਂਕੀ ‘ਤੇ ਫਸੇ ਬੱਚਿਆਂ ਨੂੰ ਏਅਰ ਫੋਰਸ ਦੇ ਐਮਆਈ-17 ਹੈਲੀਕਾਪਟਰ ਰਾਹੀਂ ਬਚਾਇਆ ਗਿਆ। ਰੈਸਕਿਊ ਕਰਨ ਤੋਂ ਬਾਅਦ ਦੋਵਾਂ ਬੱਚਿਆਂ ਨੂੰ ਗੋਰਖਪੁਰ ਦੇ ਏਅਰ ਫੋਰਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸ਼ਨੀਵਾਰ ਨੂੰ, ਕਾਸ਼ੀਰਾਮ ਆਵਾਸ ਕਲੋਨੀ ਵਿੱਚ ਪੰਜ ਬੱਚੇ ਰੀਲਾਂ […]

Continue Reading

ਹੁਣ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਲੋੜ ਨਹੀਂ; ਸਾਡੀ ਸਰਕਾਰ ਸਾਰਿਆਂ ਲਈ ਰੋਜ਼ਗਾਰ ਦਾ ਹੱਲ ਕਰ ਰਹੀ – CM ਮਾਨ

– ਅਕਾਲੀ-ਕਾਂਗਰਸ ਸਰਕਾਰਾਂ ਨੇ ਹਮੇਸ਼ਾ ਖਾਲੀ ਖਜ਼ਾਨੇ ਦਾ ਢਿੰਡੋਰਾ ਪਿੱਟਿਆ, ਪਰ ਅਸੀਂ ਕਦੇ ਨਹੀਂ ਕਿਹਾ ਕਿ ਖਜ਼ਾਨਾ ਖਾਲੀ ਹੈ – ਭਗਵੰਤ ਸਿੰਘ ਮਾਨ-ਸਾਡੇ ਨੀਅਤ ਸਾਫ਼ ਹੈ, ਇਸੇ ਲਈ ਸਾਰੇ ਕੰਮ ਹੋ ਰਹੇ ਹਨ, ਪਹਿਲਾਂ ਵੀ ਇਹੀ ਸਿਸਟਮ ਸੀ, ਪਰ ਕੰਮ ਕੋਈ ਨਹੀਂ ਸੀ ਹੁੰਦਾ – ਭਗਵੰਤ ਸਿੰਘ ਮਾਨ– ਚਾਰ ਸਾਲਾਂ ਵਿੱਚ, ਅਸੀਂ ਨਾ ਸਿਰਫ਼ ਆਪਣੇ […]

Continue Reading

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਚੰਡੀਗੜ੍ਹ/ਪਟਿਆਲਾ, 2 ਮਈ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ – ਸੀ.ਆਈ.ਏ. ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ ਹਾਲ ਹੀ ਵਿੱਚ ਹੋਏ ਸ਼ੰਭੂ ਰੇਲਵੇ ਟਰੈਕ ਧਮਾਕੇ – ਦੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ […]

Continue Reading