ਪੁਣੇ ਵਿੱਚ 4 ਸਾਲਾ ਬੱਚੀ ਨਾਲ ਬਲਾਤਕਾਰ ਅਤੇ ਕਤਲ
ਪੁਣੇ, 2 ਮਈ: ਦੇਸ਼ ਕਲਿੱਕ ਬਿਊਰੋ: ਸ਼ੁੱਕਰਵਾਰ ਨੂੰ, ਮਹਾਰਾਸ਼ਟਰ ਦੇ ਪੁਣੇ ਵਿੱਚ, ਇੱਕ ਵਿਅਕਤੀ ਨੇ 4 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸਨੂੰ ਪੱਥਰ ਨਾਲ ਕੁਚਲ ਕੇ ਮਾਰ ਦਿੱਤਾ। ਪੁਲਿਸ ਨੇ ਇਸ ਮਾਮਲੇ ‘ਚ ਇੱਕ 65 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਰਿਪੋਰਟਾਂ ਅਨੁਸਾਰ, ਲੜਕੀ ਪੁਣੇ ਦੀ ਭੋਰ ਤਹਿਸੀਲ ਵਿੱਚ ਆਪਣੀ ਨਾਨੀ […]
Continue Reading
