DC ਅਤੇ SSP ਨੇ ਮੌਕੇ ‘ਤੇ ਹੀ ਕਣਕ ਦੇ ਨਾੜ ਨੂੰ ਲੱਗੀ ਅੱਗ ਬੁਝਵਾਈ
ਧੂਰੀ, 01 ਮਈ: ਦੇਸ਼ ਕਲਿੱਕ ਬਿਊਰੋ: ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਜ਼ਿਲ੍ਹੇ ਵਿੱਚ ਆਪਣੇ ਦੌਰੇ ‘ਤੇ ਸਨ, ਜਦੋਂ ਉਹਨਾਂ ਨੂੰ ਪਿੰਡ ਬੇਨੜਾ ਦੇ ਕਿਸਾਨ ਵੱਲੋਂ ਆਪਣੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਾਉਣ ਬਾਰੇ ਰਿਪੋਰਟ ਮਿਲੀ, ਜਿਸ ‘ਤੇ ਉਹਨਾਂ ਨੇ ਫੌਰੀ ਕਾਰਵਾਈ ਕਰਦੇ ਹੋਏ ਫਾਇਰ ਬ੍ਰਿਗੇਡ ਬੁਲਾ ਕੇ […]
Continue Reading
