‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ
ਚੰਡੀਗੜ੍ਹ, 29 ਅਪ੍ਰੈਲ 2026: ਦੇਸ਼ ਕਲਿੱਕ ਬਿਊਰੋ: ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ ਨਾਲ ਪੀੜਤ ਹਜ਼ਾਰਾਂ ਮਰੀਜ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ […]
Continue Reading
