ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਮੁੰਡੀਆਂ
ਚੰਡੀਗੜ੍ਹ, 28 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ […]
Continue Reading
