ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ – ਐਡਵੋਕੇਟ ਧਾਮੀ
ਅੰਮ੍ਰਿਤਸਰ, 25 ਅਪ੍ਰੈਲ- ਦੇਸ਼ ਕਲਿੱਕ ਬਿਊਰੋ: ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ […]
Continue Reading
