ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ GST ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ

ਚੰਡੀਗੜ੍ਹ, 19 ਜੂਨ 2026: ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ ‘ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ ਕਾਫ਼ੀ ਤੇਜ਼ […]

Continue Reading

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ – SGPC ਪ੍ਰਧਾਨ

ਅੰਮ੍ਰਿਤਸਰ, 19 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਇਕਪਾਸੜ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉਤਰਾਖੰਡ ਸਰਕਾਰ ਨੂੰ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਲਈ ਆਖਿਆ ਹੈ। ਐਡਵੋਕੇਟ ਧਾਮੀ ਨੇ […]

Continue Reading

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ

ਚੰਡੀਗੜ੍ਹ, 19 ਜੂਨ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ […]

Continue Reading

ਮੰਗਾਂ ਨਾ ਮੰਨਣ ‘ਤੇ ਸਫ਼ਾਈ ਕਰਮਚਾਰੀਆਂ ਨੇ ਦਿੱਤੀ ਚੇਤਾਵਨੀ: ਕਿਹਾ ਕੀਤਾ ਜਾਵੇਗਾ ਚੱਕਾ ਜਾਮ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 18 ਜੂਨ (ਭਟੋਆ): ਪੰਜਾਬ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਅਤੇ ਹੋਰ ਕਿਰਤੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ਸਫ਼ਾਈ ਮਜ਼ਦੂਰ ਸੰਘ ਯੂਨੀਅਨ (ਕੰਟਰੈਕਟ) ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ (ਡੀ.ਸੀ.), ਰੂਪਨਗਰ ਨੂੰ ਇੱਕ ਅਧਿਕਾਰਤ ਪੱਤਰ ਸੌਂਪ ਕੇ […]

Continue Reading

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ, 19 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ […]

Continue Reading

Prostate Cancer Signs: ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

ਚੰਡੀਗੜ੍ਹ,19 ਜੂਨ : ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰੋਸਟੇਟ ਕੈਂਸਰ ਦੇ ਇਲਾਜਾਂ ਵਿੱਚ ਲਗਭਗ 60 ਫੀਸਦ ਹਿੱਸਾ ਹਾਰਮੋਨ ਥੈਰੇਪੀ ਲਈ ਰਿਹਾ ਹੈ। ਇਹ ਅੰਕੜੇ ਦੱਸਦੇ ਹਨ ਕਿ ਸੂਬੇ ਵਿੱਚ ਪ੍ਰੋਸਟੇਟ ਕੈਂਸਰ ਦਾ ਬੋਝ ਵਧ ਰਿਹਾ ਹੈ ਅਤੇ ਨਾਲ ਹੀ ਐਡਵਾਂਸਡ ਕੈਂਸਰ ਸਬੰਧੀ ਇਲਾਜ ਦੇ ਖਰਚ […]

Continue Reading

Bathinda: ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

ਬਠਿੰਡਾ: ਸ਼ੁੱਕਰਵਾਰ ਸਵੇਰੇ ਬਠਿੰਡਾ ਦੇ ਮਸਾਣਾ ਵਿੱਚ ਬੀਸੀਐਲ ਸ਼ਰਾਬ ਫੈਕਟਰੀ ਵਿੱਚ ਇੱਕ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਜਿਸ ਦੀ ਆਵਾਜ਼ ਨੇੜਲੇ ਕਈ ਪਿੰਡਾਂ ‘ਚ ਵੀ ਸੁਣੀ ਗਈ। ਇਹ ਹੀ ਫੈਕਟਰੀ ਤੋਂ ਨਿੱਕਲਿਆ ਕਾਲਾ ਧੂੰਆਂ ਵੀ ਕਈ ਪਿੰਡਾਂ ਦੇਖਿਆ ਗਿਆ। ਘਟਨਾ ਤੋਂ ਬਾਅਦ, ਫੈਕਟਰੀ ਪ੍ਰਬੰਧਨ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰਫਾਈਟਰਜ਼ ਮੌਕੇ ‘ਤੇ ਪਹੁੰਚੇ ਅਤੇ […]

Continue Reading

ਵੱਡੀ ਖ਼ਬਰ: ਮਲੇਸ਼ੀਆ ਤੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨ ਡਿਪੋਰਟ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤੇ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ, ਇੱਕ ਵੱਡੀ ਖੁਫ਼ੀਆ ਕਾਰਵਾਈ ਦੌਰਾਨ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਮੁਲਜ਼ਮਾਂ ਨੂੰ ਦਿੱਲੀ ਦੇ ਆਈ.ਜੀ.ਆਈ. ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅਗਲੇਰੀ ਜਾਂਚ ਲਈ […]

Continue Reading

ਪੰਜਾਬ ਦੇ ਅਗਨੀਵੀਰ ਜਵਾਨ ਦੀ ਡਿਊਟੀ ਦੌਰਾਨ ਮੌਤ: ਪਰਿਵਾਰ ਵੱਲੋਂ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਬਰਨਾਲਾ: ਬਰਨਾਲਾ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਅਗਨੀਵੀਰ ਜਵਾਨ ਜਸ਼ਨਪ੍ਰੀਤ ਸਿੰਘ ਦੀ ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ ਵਿੱਚ ਫੌਜੀ ਸਿਖਲਾਈ ਦੌਰਾਨ ਮੌਤ ਹੋ ਗਈ। ਜਸ਼ਨਪ੍ਰੀਤ ਦੇ ਫੌਜੀ ਪਰਿਵਾਰ ਨੇ ਸਰਕਾਰ ਅਤੇ ਭਾਰਤੀ ਫੌਜ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ “ਸ਼ਹੀਦ” ਦਾ ਦਰਜਾ ਅਤੇ ਢੁਕਵਾਂ ਫੌਜੀ ਸਨਮਾਨ ਦਿੱਤਾ ਜਾਵੇ। ਪਰਿਵਾਰਕ ਸੂਤਰਾਂ ਅਨੁਸਾਰ, ਜਸ਼ਨਪ੍ਰੀਤ […]

Continue Reading

ਨਕਲੀ ਵੀਡੀਓ ਦੀ ਸੱਚਾਈ ਸਾਹਮਣੇ ਆਈ, ਵੀਡੀਓ ‘ਚ 1191 ਫਰੇਮ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: CM ਮਾਨ

ਚੰਡੀਗੜ੍ਹ; 18 ਜੂਨ: ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ […]

Continue Reading