ਸਾਢੇ ਚਾਰ ਸਾਲਾਂ ਦੀ AAP ਸਰਕਾਰ ਨੇ ਪੰਜਾਬ ਨੂੰ ਕਰਜ਼ੇ, ਨਸ਼ੇ, ਅਪਰਾਧ ਤੇ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਧੱਕਿਆ: ਕੇਵਲ ਢਿੱਲੋਂ

ਚੰਡੀਗੜ੍ਹ, 20 ਸਤੰਬਰ (ਦੇਸ਼ ਕਲਿੱਕ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਡੋਰ ਨੂੰ ਡੋਰ ਮੁਹਿੰਮ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਨੇ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੀ ਥਾਂ ਨਸ਼ੇ, ਅਪਰਾਧ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਵਧਦੇ ਕਰਜ਼ੇ ਦੀ ਮਾਰ ਦਿੱਤੀ ਹੈ। […]

Continue Reading

ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਹੋਵੇਗੀ ਖ਼ਰੀਦ – ਮੁੱਖ ਮੰਤਰੀ ਹਰਿਆਣਾ

ਚੰਡੀਗੜ੍ਹ, 20 ਸਤੰਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਮਿਲਣ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸੀਜ਼ਨ ਵਿੱਚ ਕਿਸਾਨਾਂ ਨੂੰ ਕਿਸੇ ਵੀ ਦਿੱਕਤ ਅਤੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੇਰੀ ਫ਼ਸਲ ਮੇਰਾ ਬਿਓਰਾ ਪੋਰਟਲ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਧੂਰੀ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ‘ਮਾਨ ਦਾ ਮੁਨਾਫ਼ਾ’ ਨੂੰ […]

Continue Reading

ਚੱਲ ਰਿਹਾ ਸਫ਼ਲ ਸਾਂਝਾ ਮੁਲਾਜ਼ਮ-ਪੈਨਸ਼ਨਰ ਸੰਘਰਸ਼’ ‘ਡੈੱਡਲੌਕ’ ਟੁੱਟਣ ਦੀ ਭੇਟ ਚੜ੍ਹਿਆ !

●ਸਫ਼ਲ ਸੰਘਰਸ਼ ਦੇ ਦਬਾਅ ਹੇਠ,ਸਿਰ ‘ਤੇ ਖੜ੍ਹੀਆਂ ਚੋਣਾਂ ਮੌਕੇ ਆਪਣੀ ਖੁਰਦੀ ਹੋਈ ਸਿਆਸੀ ਪੜਤ ਨੂੰ ਭਾਂਪਦਿਆਂ, ਭਗਵੰਤ ਮਾਨ ਸਰਕਾਰ,ਸੰਘਰਸ਼ ਦੀ ਅਗਵਾਈ ਕਰ ਰਹੀ ‘ਸਾਂਝੀ ਤਾਲਮੇਲ ਕਮੇਟੀ’ ਨਾਲ ‘ਡੈੱਡਲੌਕ’ ਤੋੜਨ ਵਾਲੀ ਕੀਤੀ ਗਈ 18 ਸਤੰਬਰ ਦੀ ਮੀਟਿੰਗ ਨੂੰਆਪਣੇ ਹੱਕ ‘ਚ ਭੁਗਤਾਉਣ ‘ਚ ਸਫ਼ਲ ਰਹੀ ਹੈ। ●’ਸਾਂਝੀ ਤਾਲਮੇਲ ਕਮੇਟੀ’ ਵੱਲੋਂ ਚਲਾਏ ਜਾ ਰਹੇ ਸੰਘਰਸ਼ ਦੀਆਂ ਮੁੱਖ ਮੰਗਾਂ(ਪੁਰਾਣੀ […]

Continue Reading

ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ – ਗਿਆਨੀ ਕੁਲਦੀਪ ਸਿੰਘ ਗੜਗੱਜ

ਕਰਤਾਰਪੁਰ/ਅੰਮ੍ਰਿਤਸਰ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ, ਕਰਤਾਰਪੁਰ (ਜਲੰਧਰ) ਤੋਂ ਖ਼ਾਲਸਈ ਜਾਹੋ ਜਲਾਲ ਨਾਲ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ […]

Continue Reading

ਪਤੀ ਨੇ ਗੁਆਂਢੀ ਦੇ ਘਰ ਜਾ ਕੇ ਕੀਤਾ ਪਤਨੀ ਦਾ ਕਤਲ

ਫਰੀਦਕੋਟ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਪਿੰਡ ਕੋਹਾਰਵਾਲਾ ਵਿੱਚ ਸ਼ਨੀਵਾਰ ਦੇਰ ਰਾਤ ਘਰੇਲੂ ਝਗੜੇ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਕਿਰਚ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 30 ਸਾਲਾ ਸਰਬਜੀਤ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਝਗੜੇ ਤੋਂ ਬਾਅਦ ਸਰਬਜੀਤ ਆਪਣੀ ਜਾਨ ਬਚਾਉਣ ਲਈ […]

Continue Reading

ਨੌਜਵਾਨ ਤੇ ਲੜਕੀ ਨੇ ਨਿਗਲਿਆ ਜ਼ਹਿਰ, ਲੜਕੀ ਦੀ ਮੌਤ; ਨੌਜਵਾਨ ਦੀ ਹਾਲਤ ਗੰਭੀਰ

ਬਠਿੰਡਾ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਬਠਿੰਡਾ ਬੱਸ ਸਟੈਂਡ ਨੇੜੇ ਇੱਕ ਨੌਜਵਾਨ ਅਤੇ ਲੜਕੀ ਵੱਲੋਂ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਏਮਜ਼ ਬਠਿੰਡਾ ਰੈਫਰ ਕਰ […]

Continue Reading

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸੰਧਵਾਂ

ਚੰਡੀਗੜ੍ਹ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਡੀ ਸਰਕਾਰ ਆਮ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਦੇ […]

Continue Reading

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

ਮੋਹਾਲੀ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਸੈਕਟਰ 70 ਦੀਆਂ ਵੱਖ-ਵੱਖ ਵੈਲਫੇਅਰ ਐਸੋਸੀਏਸ਼ਨਾਂ ਅਤੇ ਰੈਜ਼ੀਡੈਂਟ ਜਥੇਬੰਦੀਆਂ ਦਾ ਇੱਕ ਵਫ਼ਦ ਐਮਸੀ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਵਿੱਚ ਗਮਾਡਾ ਦੇ ਚੀਫ਼ ਐਡਮਿਨਿਸਟ੍ਰੇਟਰ (ਸੀਏ) ਨੂੰ ਮਿਲਿਆ। ਵਫ਼ਦ ਵੱਲੋਂ ਸੈਕਟਰ 70 ਦੇ LIG/MIG (Super) ਫਲੈਟਾਂ ਦੇ ਨੇੜੇ ਸਾਹਿਬਜ਼ਾਦਾ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਵੱਲੋਂ ਪ੍ਰਸਤਾਵਿਤ ਬਹੁ-ਮੰਜ਼ਿਲਾ ਇਮਾਰਤ ਦੀ ਉਸਾਰੀ ਰੋਕਣ ਸਬੰਧੀ […]

Continue Reading

ਏਸ਼ਿਆਈ ਖੇਡਾਂ ਦੇ ਪਹਿਲੇ ਦਿਨ ਭਾਰਤ ਨੂੰ 2 ਚਾਂਦੀ ਦੇ ਤਮਗੇ, ਦੋਵੇਂ ਸ਼ੂਟਿੰਗ ’ਚ

ਚੰਡੀਗੜ੍ਹ, 20 ਸਤੰਬਰ (ਦੇਸ਼ ਕਲਿੱਕ ਬਿਊਰੋ): 20ਵੀਆਂ ਏਸ਼ਿਆਈ ਖੇਡਾਂ ਦੇ ਪਹਿਲੇ ਦਿਨ ਭਾਰਤ ਨੇ 2 ਚਾਂਦੀ ਦੇ ਤਮਗੇ ਜਿੱਤੇ ਹਨ। ਦੋਵੇਂ ਤਮਗੇ 10 ਮੀਟਰ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਵਿੱਚ ਮਿਲੇ। ਮਹਿਲਾਵਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਐਲਾਵੇਨਿਲ ਵਲਾਰਿਵਨ ਨੇ 252.4 ਅੰਕਾਂ ਨਾਲ ਚਾਂਦੀ ਦਾ ਤਮਗਾ ਜਿੱਤਿਆ। ਉਹ ਸੋਨੇ ਦੇ ਤਮਗੇ ਤੋਂ ਸਿਰਫ਼ 0.6 ਅੰਕ ਪਿੱਛੇ ਰਹੀ। […]

Continue Reading