ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ’ਚ ਪਹੁੰਚਿਆ ਭਾਰਤ, ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸ਼ੈਫਾਲੀ ਵਰਮਾ ਦੇ ਨਾਬਾਦ ਸੈਂਕੜੇ ਦੀ ਬਦੌਲਤ 20 ਓਵਰਾਂ ਵਿੱਚ 4 ਵਿਕਟਾਂ ’ਤੇ 195 ਦੌੜਾਂ ਬਣਾਈਆਂ। ਜਵਾਬ ਵਿੱਚ ਬੰਗਲਾਦੇਸ਼ ਦੀ ਪੂਰੀ […]
Continue Reading
