ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਪ੍ਰਿਯੰਕਾ ਚੋਪੜਾ: ਲੰਗਰ ਹਾਲ ਵਿੱਚ ਸੇਵਾ ਕੀਤੀ ਅਤੇ ਗੁਰਬਾਣੀ ਸੁਣੀ
ਅੰਮ੍ਰਿਤਸਰ, 31 ਮਾਰਚ: ਦੇਸ਼ ਕਲਿੱਕ ਬਿਊਰੋ: ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਉਸਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਫਿਰ ਉਸ ਨੇ ਲੰਗਰ ਹਾਲ ਚ ਸੇਵਾ ਕੀਤੀ ਅਤੇ ਭਾਂਡੇ ਧੋ ਕੇ ਸੇਵਾ ਕੀਤੀ। ਉਸਨੇ ਲੰਗਰ ਦੇ ਹੋਰ ਕੰਮਾਂ ਵਿੱਚ ਵੀ ਚ ਸੇਵਾ ਕੀਤੀ। ਉਸਨੇ ਕੁਝ ਦੇਰ ਬੈਠ ਕੇ […]
Continue Reading
