ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ
ਚੰਡੀਗੜ੍ਹ, 1 ਨਵੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਸ ਤਾਨਾਸ਼ਾਹੀ ਫੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ […]
Continue Reading
