ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 22ਵੀਂ ਕਿਸਤ ਕੀਤੀ ਜਾਰੀ
ਚੰਡੀਗੜ੍ਹ, , 13 ਮਾਰਚ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਅਸਮ ਦੇ ਗੁਹਾਟੀ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 22ਵੀਂ ਕਿਸਤ ਤਹਿਤ ਦੇਸ਼ ਦੇ 9 ਕਰੋੜ 32 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 18 ਹਜਾਰ 640 ਕਰੋੜ ਰੁਪਏ ਦੀ ਰਕਮ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ […]
Continue Reading
