ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਮੋਰਿੰਡਾ ‘ਤੇ ਕੀਤਾ ਕਬਜ਼ਾ

ਮੋਰਿੰਡਾ 17 ਦਸੰਬਰ (ਭਟੋਆ) ਬਲਾਕ ਸੰਮਤੀ ਮੋਰਿੰਡਾ ਤੇ ਜਿਲਾ ਪਰੀਸ਼ਦ ਮਰਿੰਡਾ ਰੂਰਲ ਦੀ ਚੋਣ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੜੇ ਕੀਤੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਜਦਕਿ ਬਲਾਕ ਸੰਮਤੀ ਦੇ ਮਾਸੀਪੁਰ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿੱਤ ਨਸੀਬ ਹੋਈ। ਇਹਨਾਂ ਚੋਣਾਂ ਨੇ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ […]

Continue Reading

ਬਲਾਕ ਸੰਮਤੀ ਚਮਕੌਰ ਸਾਹਿਬ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਿਲ ਕੀਤੀ

ਸ੍ਰੀ ਚਮਕੌਰ ਸਾਹਿਬ ਮੋਰਿੰਡਾ 17 ਦਸੰਬਰ (ਭਟੋਆ) ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਦੇ 15 ਜੋਨਾਂ ਅਤੇ 2 ਜਿਲਾ ਪ੍ਰੀਸ਼ਦ ਦੀਆਂ ਹੋਈਆਂ ਚੋਣਾਂ ਦੀ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਹੋਈ ਗਿਣਤੀ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(ਐਮ ਪੀ ਜਲੰਧਰ) ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਹੂੰਝਾਂ ਫੇਰ ਜਿੱਤ ਹਾਸਲ ਕੀਤੀ ਹੈ। ਜਦੋਕਿ ਆਮ ਆਦਮੀ ਪਾਰਟੀ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

— ਅਮਨ ਅਰੋੜਾ ਨੇ ਅਚੀਵਰ ਐਵਾਰਡ ਹਾਸਲ ਕਰਨ ਵਾਲੇ ਨੌਜਵਾਨ ਅਧਿਕਾਰੀਆਂ ਨੂੰ ਵਧਾਈ ਦਿੱਤੀ— ਐਮਆਰਐਸਏਐਫਪੀਆਈ ਹਥਿਆਰਬੰਦ ਬਲਾਂ ਲਈ ਪ੍ਰਮੁੱਖ ਫੀਡਰ ਇੰਸਟੀਚਿਊਟ ਵਜੋਂ ਉੱਭਰਿਆ: ਮੇਜਰ ਜਨਰਲ ਅਜੈ ਐਚ. ਚੌਹਾਨ ਚੰਡੀਗੜ੍ਹ, 17 ਦਸੰਬਰ: ਦੇਸ਼ ਕਲਿੱਕ ਨਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ […]

Continue Reading

ਭਾਰਤ ਨੇ ਬੰਗਲਾਦੇਸ਼ ਹਾਈ ਕਮਿਸ਼ਨਰ ਨੂੰ ਕੀਤਾ ਤਲਬ, ਪੜ੍ਹੋ ਕੀ ਹੈ ਮਾਮਲਾ

ਨਵੀਂ ਦਿੱਲੀ, 17 ਦਸੰਬਰ: ਦੇਸ਼ ਕਲਿੱਕ ਨਿਊਰੋ – ਭਾਰਤ ਸਰਕਾਰ ਨੇ ਬੁੱਧਵਾਰ ਨੂੰ ਬੰਗਲਾਦੇਸ਼ ਹਾਈ ਕਮਿਸ਼ਨਰ ਰਿਆਜ਼ ਹਮੀਦੁੱਲਾ ਨੂੰ ਤਲਬ ਕੀਤਾ ਹੈ। ਇਹ ਕਾਰਵਾਈ ਢਾਕਾ ਵਿੱਚ ਭਾਰਤੀ ਹਾਈ ਕਮਿਸ਼ਨ ਨੂੰ ਮਿਲੀ ਇੱਕ ਤਾਜ਼ਾ ਧਮਕੀ ਤੋਂ ਬਾਅਦ ਕੀਤੀ ਗਈ ਹੈ। ਭਾਰਤ ਨੇ ਇਸ ਮਾਮਲੇ ‘ਤੇ ਬੰਗਲਾਦੇਸ਼ ਸਰਕਾਰ ਕੋਲ ਰਸਮੀ ਤੌਰ ‘ਤੇ ਆਪਣਾ ਇਤਰਾਜ਼ ਦਰਜ ਕਰਵਾਇਆ ਹੈ। […]

Continue Reading

ਮੁੱਖ ਮੰਤਰੀ ਦੇ ਓ.ਐਸ.ਡੀ, ਚੇਅਰਮੈਨਾਂ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

ਧੂਰੀ/ਸੰਗਰੂਰ, 17 ਦਸੰਬਰ: ਦੇਸ਼ ਕਲਿੱਕ ਬਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਐਲਾਨੇ ਨਤੀਜਿਆਂ ਵਿੱਚ ਧੂਰੀ ਹਲਕੇ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ […]

Continue Reading

ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਝੜਪ ਮਾਮਲਾ: 24 ਕੈਦੀਆਂ ਵਿਰੁੱਧ FIR ਦਰਜ

ਲੁਧਿਆਣਾ, 17 ਦਸੰਬਰ, ਦੇਸ਼ ਕਲਿੱਕ ਬਿਊਰੋ – ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਬੀਤੀ ਰਾਤ ਕੈਦੀਆਂ ਦੇ ਦੋ ਗਿਰੋਹਾਂ ਵਿਚਕਾਰ ਖੂਨੀ ਝੜਪ ਹੋ ਗਈ। ਜ਼ਿਲ੍ਹਾ ਪੁਲਿਸ ਨੇ ਇਸ ਮਾਮਲੇ ਵਿੱਚ 24 ਕੈਦੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਦਿਨ ਵੇਲੇ ਹੋਈ ਲੜਾਈ ਤੋਂ ਬਾਅਦ, ਜੇਲ੍ਹ ਸੁਪਰਡੈਂਟ ਨੇ ਇੱਕ ਕੈਦੀ ਨੂੰ ਸਜ਼ਾ ਵਾਰਡ ਵਿੱਚ ਕੈਦ ਕਰ ਦਿੱਤਾ। ਜਦੋਂ ਸ਼ਾਮ […]

Continue Reading

IPL ਦੀ ਨਿਲਾਮੀ ‘ਚ 25 ਕਰੋੜ ‘ਚ ਵਿਕਿਆ ਖਿਡਾਰੀ ‘0’ ‘ਤੇ ਹੀ OUT

ਨਵੀਂ ਦਿੱਲੀ, 17 ਦਸੰਬਰ : ਦੇਸ਼ ਕਲਿੱਕ ਬਿਊਰੋ – ਆਸਟ੍ਰੇਲੀਆ ਅਤੇ ਇੰਗਲੈਂਡ ਵਿਚਕਾਰ ਤੀਜਾ ਐਸ਼ੇਜ਼ ਟੈਸਟ ਐਡੀਲੇਡ ਓਵਲ ਵਿਖੇ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਬੁੱਧਵਾਰ ਨੂੰ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲੇ ਦਿਨ ਦੇ ਖੇਡ ਦੇ ਅੰਤ ਤੱਕ, ਆਸਟ੍ਰੇਲੀਆ ਨੇ 8 ਵਿਕਟਾਂ ਦੇ ਨੁਕਸਾਨ ‘ਤੇ 326 ਦੌੜਾਂ ਬਣਾਈਆਂ ਸਨ। ਮਿਸ਼ੇਲ […]

Continue Reading

ਚਾਂਦੀ ਨੇ ਤੋੜੇ ਰਿਕਾਰਡ: ਪਹਿਲੀ ਵਾਰ ਕੀਮਤ 2 ਲੱਖ ਰੁਪਏ ਤੋਂ ਪਾਰ

ਨਵੀਂ ਦਿੱਲੀ, 17 ਦਸੰਬਰ: ਦੇਸ਼ ਕਲਿੱਕ ਬਿਊਰੋ – ਅੱਜ, 17 ਦਸੰਬਰ ਨੂੰ ਪਹਿਲੀ ਵਾਰ ਚਾਂਦੀ ਦੀ ਕੀਮਤ 2 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਪਾਰ ਹੋ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ 8,775 ਰੁਪਏ ਵਧ ਕੇ 2,00,750 ਰੁਪਏ ਤੱਕ ਪਹੁੰਚ ਗਈ ਹੈ। ਪਹਿਲਾਂ, ਇਹ 1,91,977 ਰੁਪਏ ਸੀ। 18 […]

Continue Reading

ਪੰਚਾਇਤ ਸੰਮਤੀ ਚੋਣਾਂ: ਸੰਗਰੂਰ ਜ਼ਿਲ੍ਹੇ ਦੇ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

ਸੰਗਰੂਰ, 17 ਦਸੰਬਰ: ਦੇਸ਼ ਕਲਿੱਕ ਬਿਊਰੋ – ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ਦੀਆਂ 162 ਜ਼ੋਨਾਂ ਵਿਚੋਂ 20 ਜ਼ੋਨਾਂ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਪੰਚਾਇਤ ਸੰਮਤੀ ਚੋਣਾਂ ਵਿੱਚ ਸੰਗਰੂਰ ਜ਼ਿਲ੍ਹੇ ਦੇ 162 ਜ਼ੋਨ ਹਨ, ਜਿਨ੍ਹਾਂ ਵਿਚੋਂ 20 ਜ਼ੋਨ […]

Continue Reading

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਚੰਡੀਗੜ੍ਹ, 17 ਦਸੰਬਰ: ਦੇਸ਼ ਕਲਿੱਕ ਬਿਊਰੋ – ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ […]

Continue Reading