ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ
ਅੰਮ੍ਰਿਤਸਰ, 19 ਸਤੰਬਰ (ਦੇਸ਼ ਕਲਿੱਕ ਬਿਊਰੋ): ਥਾਈਲੈਂਡ ਵਿਚ ਇੱਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕੀਤੇ ਜਾਣ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਵੀਡੀਓ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਆਖਿਆ ਹੈ। ਐਡਵੋਕੇਟ ਧਾਮੀ ਨੇ […]
Continue Reading
