ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ/ਲੁਧਿਆਣਾ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪੁਲਿਸ ਵੱਲੋਂ 12 ਤੋਂ 18 ਸਾਲ ਦੀ ਉਮਰ ਦੀਆਂ ਕਿਸ਼ੋਰ ਲੜਕੀਆਂ ਲਈ ਵਿਆਪਕ ਜਾਗਰੂਕਤਾ ਅਤੇ ਸਸ਼ਕਤੀਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਉਨ੍ਹਾਂ ਦੀ ਸਿਹਤ, ਸੁਰੱਖਿਆ, ਸਿੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸਬੰਧੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ […]

Continue Reading

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ […]

Continue Reading

ਮੈਂ ਤੁਹਾਡਾ ਮਿੱਤਰ ਕੀੜਾ ਹਾਂ, ਤੁਸੀਂ ਮੇਰੇ ’ਤੇ ਵੀ ਸਪ੍ਰੇ ਕਰ ਦਿੰਦੇ ਹੋ, ਧਰਨੇ ਨਾ ਲਾਓ, ਸਿੱਧੇ ਮੇਰੇ ਕੋਲ ਆਓ – CM ਮਾਨ

ਚੰਡੀਗੜ੍ਹ; 18 ਸਤੰਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵਿੱਚ ਸ਼ੁੱਕਰਵਾਰ ਨੂੰ ਦੋ ਰੋਜ਼ਾ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਨੂੰ ਧਰਨੇ ਲਗਾਉਣ ਦੀ ਬਜਾਏ ਸਿੱਧੀ ਗੱਲਬਾਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਕਰਨੀ ਹੋਵੇ ਤਾਂ ਉਹ ਸਿੱਧੇ ਉਨ੍ਹਾਂ ਕੋਲ […]

Continue Reading

8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਚੰਡੀਗੜ੍ਹ; 18 ਸਤੰਬਰ (ਦੇਸ਼ ਕਲਿੱਕ ਬਿਊਰੋ): ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਇਜ਼ਾਫਾ ਕੀਤਾ ਗਿਆ ਹੈ ਅਤੇ ਇਹ ਵਾਧਾ ਸਤੰਬਰ ਮਹੀਨੇ ਦੀ ਤਨਖਾਹ ਨਾਲ ਲਾਗੂ ਹੋਵੇਗਾ। ਇਸ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

ਚੰਡੀਗੜ੍ਹ, 18 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]

Continue Reading

ਕਿਸਾਨ ਆਗੂ ਪੰਧੇਰ ਨੇ CM ਮਾਨ ਦੇ ‘ਕਿਸਾਨਾਂ ਦੇ ਮਿੱਤਰ ਕੀੜਾ’ ਵਾਲੇ ਬਿਆਨ ’ਤੇ ਚੁੱਕੇ ਸਵਾਲ; ਪੜ੍ਹੋ ਕੀ ਕਿਹਾ ?

ਲੁਧਿਆਣਾ 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨਿਆਂ ਦੀ ਬਜਾਏ ਸਿੱਧੀ ਗੱਲਬਾਤ ਕਰਨ ਦੀ ਕੀਤੀ ਅਪੀਲ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਉਨ੍ਹਾਂ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੱਤੀ ਹੈ।ਪੰਧੇਰ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਆਪ ਨੂੰ ਕਿਸਾਨਾਂ ਦਾ ‘ਮਿੱਤਰ ਕੀੜਾ’ […]

Continue Reading

ਹੁਸ਼ਿਆਰਪੁਰ ’ਚ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ’ਚ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਹੁਸ਼ਿਆਰਪੁਰ 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜ ਸਾਲਾ ਬੱਚੇ ਨਾਲ ਕਥਿਤ ਕੁਕਰਮ ਤੋਂ ਬਾਅਦ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨਾਨਕ ਯਾਦਵ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਮਾਮਲਾ ਕਰੀਬ ਇੱਕ ਸਾਲ ਪੁਰਾਣਾ ਹੈ। ਫੈਸਲੇ ਤੋਂ ਬਾਅਦ ਪੀੜਤ ਪਰਿਵਾਰ ਨੇ ਅਦਾਲਤ ਦੇ ਫੈਸਲੇ ’ਤੇ ਸੰਤੁਸ਼ਟੀ ਜ਼ਾਹਰ ਕੀਤੀ ਹੈ। ਸੁਰੱਖਿਆ ਕਾਰਨਾਂ ਅਤੇ […]

Continue Reading

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਦੀ ਸ਼ੁਰੂਆਤ; Ola-Uber ’ਤੇ ਪਹਿਲਾਂ ਹੀ 6 ਮਹੀਨੇ ਦੀ ਪਾਬੰਦੀ

ਚੰਡੀਗੜ੍ਹ 18 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼ਹਿਰ ਵਿੱਚ ਸ਼ੁੱਕਰਵਾਰ ਤੋਂ ‘ਭਾਰਤ ਟੈਕਸੀ’ ਸੇਵਾ ਦੀ ਸ਼ੁਰੂਆਤ ਹੋ ਗਈ ਹੈ। ਕੇਂਦਰੀ ਸਹਿਕਾਰਤਾ ਵਿਭਾਗ ਦੀ ਇਸ ਪਹਿਲ ਦਾ ਉਦਘਾਟਨ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਕੀਤਾ ਗਿਆ। ਇਹ ਲਾਂਚਿੰਗ ਅਜਿਹੇ ਸਮੇਂ ਹੋਈ ਹੈ ਜਦੋਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ Ola, Uber ਅਤੇ inDrive ਦੇ ਲਾਇਸੈਂਸ 6 ਮਹੀਨਿਆਂ […]

Continue Reading

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ 2.68 ਲੱਖ ਬੂਥ ਕਮੇਟੀ ਮੈਂਬਰ ਹਰ ਘਰ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ […]

Continue Reading

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਮੁੱਖ ਕਾਰਕੁਨ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ […]

Continue Reading