ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦਾ ਵਫਦ ਕੈਬਨਿਟ ਮੰਤਰੀ ਨੂੰ ਮਿਲਿਆ
ਮੋਹਾਲੀ,21, ਫਰਵਰੀ : ਦੇਸ਼ ਕਲਿੱਕ ਬਿਊਰੋ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਰੈਗੂਲਰ ਦਰਜਾ ਤਿੰਨ ਤੇ ਚਾਰ, ਇਨਲਿਸਟਮੈਂਟ, ਆਉਟਸੋਰਸਿੰਗ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਅਧਾਰਤ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਵਫਦ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਮਿਲਿਆ । ਪ੍ਰੈਸ ਨੂੰ ਜਾਣਕਾਰੀ ਦਿੰਦਿਆਂ […]
Continue Reading
