ਪ੍ਰੋ. ਜਸਵੰਤ ਗੱਜਣਮਾਜਰਾ ਵੱਲੋਂ ਹਲਕਾ ਅਮਰਗੜ੍ਹ ਤੋਂ ਮੁੜ ਉਮੀਦਵਾਰ ਬਣਾਏ ਜਾਣ ’ਤੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ

ਅਮਰਗੜ੍ਹ/ਮਾਲੇਰਕੋਟਲਾ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਅਮਰਗੜ੍ਹ ਤੋਂ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ। ਪ੍ਰੋ. ਗੱਜਣਮਾਜਰਾ ਨੇ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ […]

Continue Reading

4 ਨਵੰਬਰ ਦੀ ਰਾਹੁਲ ਗਾਂਧੀ ਦੀ ਸੰਗਰੂਰ ‘ਇਨਸਾਫ਼ ਰੈਲੀ’ ਵਿੱਚ ਪੰਜਾਬ ਦੀਆਂ 36 ਬਿਰਾਦਰੀਆਂ ਦੀ ਹੋਵੇਗੀ ਵੱਡੀ ਸ਼ਮੂਲੀਅਤ: ਅੰਗਦ ਸੈਣੀ

ਚੰਡੀਗੜ੍ਹ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਓਬੀਸੀ ਵਿਭਾਗ ਪੰਜਾਬ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਜੀ ਦੀ ਹੋਣ ਵਾਲੀ ‘ਇਨਸਾਫ਼ ਰੈਲੀ’ ਵਿੱਚ ਓਬੀਸੀ ਵਿਭਾਗ ਵੱਡੀ ਸ਼ਮੂਲੀਅਤ ਕਰੇਗਾ। ਪੰਜਾਬ ਦੀਆਂ 36 ਬਿਰਾਦਰੀਆਂ ਨੂੰ ਇਸ ਰੈਲੀ ਨਾਲ ਜੋੜਨ […]

Continue Reading

ਆਪ ਨੇ ਪੰਜਾਬ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ: ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ CM ਮਾਨ

ਨਵੀਂ ਦਿੱਲੀ/ਪੰਜਾਬ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਪੰਜਾਬ ਵਿੱਚ ਚੋਣ ਬਿਗੁਲ ਫੂਕ ਦਿੱਤਾ ਹੈ। ”ਆਪ” ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਪੀਏਸੀ ਦੀ ਬੈਠਕ ਵਿੱਚ ਲੰਬੀ ਚਰਚਾ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਪਾਰਟੀ ਨੇ […]

Continue Reading

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ CRPF ਸੁਰੱਖਿਆ

ਮਾਨਸਾ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਵੱਲੋਂ ਸੀਆਰਪੀਐੱਫ (CRPF) ਦੀ ਸੁਰੱਖਿਆ ਦਿੱਤੀ ਗਈ ਹੈ। ਪਰਿਵਾਰ ਪਿਛਲੇ ਕਈ ਦਿਨਾਂ ਤੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠਾ ਹੈ। ਸੁਰੱਖਿਆ ਨੂੰ ਖ਼ਤਰਾ ਮਹਿਸੂਸ ਹੋਣ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਇਹ ਸੁਰੱਖਿਆ ਮੁਹੱਈਆ ਕਰਵਾਏ ਜਾਣ ਦੀ ਜਾਣਕਾਰੀ […]

Continue Reading

ਜਗਤਾਰ ਹਵਾਰਾ ਦੇ ਪਿਤਾ ਦੀ AI ਨਾਲ ਅਸ਼ਲੀਲ ਵੀਡੀਓ ਬਣਾਉਣ ਦਾ ਮਾਮਲਾ, ਪੁਲਿਸ ਵੱਲੋਂ ਕੇਸ ਦਰਜ

ਮੋਹਾਲੀ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੇ ਪਿਤਾ ਅਤੇ ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਗੁਰਚਰਨ ਸਿੰਘ ਦੀ ਕਥਿਤ ਤੌਰ ’ਤੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਅਸ਼ਲੀਲ ਵੀਡੀਓ ਤਿਆਰ ਕਰਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਚਰਨ […]

Continue Reading

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਿੰਟਰ ਸ਼ਡਿਊਲ ਜਾਰੀ

ਅੰਮ੍ਰਿਤਸਰ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਿੰਟਰ ਸ਼ਡਿਊਲ-2026 ਜਾਰੀ ਕਰ ਦਿੱਤਾ ਗਿਆ ਹੈ। ਨਵੇਂ ਸ਼ਡਿਊਲ ਵਿੱਚ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੇ ਆਗਮਨ ਤੇ ਰਵਾਨਗੀ ਦੀਆਂ ਕੁੱਲ 84 ਐਂਟਰੀਆਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਤਹਿਤ ਯਾਤਰੀਆਂ ਨੂੰ ਦੇਸ਼ ਦੇ ਕਈ ਸ਼ਹਿਰਾਂ ਦੇ ਨਾਲ-ਨਾਲ ਵਿਦੇਸ਼ਾਂ ਲਈ ਵੀ ਹਵਾਈ ਸੇਵਾਵਾਂ […]

Continue Reading

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 FIR ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਚੰਡੀਗੜ੍ਹ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿੱਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 3988 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਮਾਈਨਿੰਗ ਵਿਭਾਗ […]

Continue Reading

ਜਨਗਣਨਾ 2027 ਸਬੰਧੀ ਜਾਗਰੂਕਤਾ ਮੁਹਿੰਮ: ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ 2026 ਤੱਕ ਹੋਵੇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਧੀਨ ਜਨਗਣਨਾ ਵਿਭਾਗ ਵੱਲੋਂ ਜਨਗਣਨਾ 2027 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਅਤੇ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਜਨਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ […]

Continue Reading

ਸਾਬਕਾ ਸੈਨਿਕ ਪੈਨਸ਼ਨਰਾਂ ਅਤੇ ਵਿਧਵਾ ਪੈਨਸ਼ਨਰਾਂ ਦੇ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਲਈ 2 ਤੋਂ 20 ਨਵੰਬਰ ਤੱਕ ਵਿਸ਼ੇਸ਼ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਗਰੁੱਪ ਕੈਪਟਨ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਐਸ.ਏ.ਐਸ. ਨਗਰ, ਦਵਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕ ਪੈਨਸ਼ਨਰਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾ ਪੈਨਸ਼ਨਰਾਂ ਅਤੇ ਆਸ਼ਰਿਤਾਂ ਵੱਲੋਂ ਨਵੰਬਰ 2026 ਦੌਰਾਨ ਜੀਵਨ ਪ੍ਰਮਾਣ ਪੱਤਰ (ਲਾਈਫ ਸਰਟੀਫਿਕੇਟ) ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। ਇਸ ਸਬੰਧੀ ਜ਼ਿਲ੍ਹਾ ਰੱਖਿਆ ਸੇਵਾਵਾਂ […]

Continue Reading

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਦੇਸੂ ਮਾਜਰਾ ਸੈਂਟਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤੇ ਕਈ ਤਮਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3ਬੀ1, ਮੋਹਾਲੀ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਅੰਡਰ-11 ਉਮਰ ਵਰਗ ਵਿੱਚ ਸੈਂਟਰ ਦੇਸੂ ਮਾਜਰਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪੁਜ਼ੀਸ਼ਨਾਂ ਹਾਸਲ ਕੀਤੀਆਂ। ਖੇਡ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ […]

Continue Reading