ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਚੰਡੀਗੜ੍ਹ, 3 ਫ਼ਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ। ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ […]

Continue Reading

ਤਿੰਨ ਮਹੀਨੇ ਵਿੱਚ ਤਿੰਨ ਕਰੋੜ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾਣਗੇ ਸਿਹਤ ਯੋਜਨਾ ਕਾਰਡ – ਅਮਨ ਅਰੋੜਾ

ਪਿੰਡ ਸ਼ੇਰੋਂ, 3 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਹਰੇਕ ਪਰਿਵਾਰ ਨੂੰ ਯਕੀਨੀ ਬਣਾਉਣ ਲਈ ਤਿੰਨ ਮਹੀਨੇ ਵਿੱਚ ਸੂਬੇ ਦੇ ਤਿੰਨ ਕਰੋੜ ਲਾਭਪਾਤਰੀਆਂ […]

Continue Reading

CM ਮਾਨ ਨੇ ਵਿਅੰਗ ਭਰੀ ਪੋਸਟ ਕੀਤੀ ਸ਼ੇਅਰ; ਕਿਹਾ ” ਕੱਲ੍ਹ ਬਣ ਜਾਣ, ਭਾਵੇਂ…”

ਚੰਡੀਗੜ੍ਹ, 3 ਫਰਵਰੀ: ਦੇਸ਼ ਕਲਿੱਕ ਬਿਊਰੋ: ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਿਅੰਗ ਭਰੀ ਪੋਸਟ ਸ਼ੇਅਰ ਕੀਤੀ। ਇਸ ਪੋਸਟ ‘ਚ ਉਨ੍ਹਾਂ ਨੇ ਕਿਸੇ ਦਾ ਨਾਂਅ ਤਾਂ ਨਹੀਂ ਲਿਆ ਪਰ ਇਸ ਨੂੰ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮਜੀਠੀਆ ਬਾਰੇ ਦਿੱਤੇ ਗਏ ਬਿਆਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। […]

Continue Reading

ਜੇਲ੍ਹ ਤੋਂ ਬਾਹਰ ਆਏ ਬਿਕਰਮ ਮਜੀਠੀਆ, ਆਉਂਦੇ ਹੀ ਮੁੱਛਾਂ ਨੂੰ ਦਿੱਤਾ ਵੱਟ

ਨਾਭਾ, 3 ਫਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਯੂਥ ਅਕਾਲੀ ਦਲ ਤੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਦੇ ਬਾਹਰ ਆਉਂਦੇ ਸਾਰ ਹੀ ‘ਬੋਲੇ ਸੋ ਨਿਹਾਲ’ ਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਇਸ ਮੌਕੇ ਹਜ਼ਾਰਾਂ ਦੀ ਤਾਦਾਦ ਵਿਚ ਅਕਾਲੀ ਵਰਕਰ ਤੇ ਸੀਨੀਅਰ […]

Continue Reading

ਟੀ-20 ਵਿਸ਼ਵ ਕੱਪ ਵਿੱਚ ਨਹੀਂ ਹੋਵੇਗਾ ਭਾਰਤ-ਪਾਕਿਸਤਾਨ ਮੈਚ !

ਨਵੀਂ ਦਿੱਲੀ, 2 ਫ਼ਰਵਰੀ: ਦੇਸ਼ ਕਲਿੱਕ ਬਿਊਰੋ: ਟੀ-20 ਵਿਸ਼ਵ ਕੱਪ ਵਿੱਚ 15 ਫਰਵਰੀ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੈਚ ਨਹੀਂ ਹੋਵੇਗਾ। ਪਾਕਿਸਤਾਨ ਸਰਕਾਰ ਨੇ ਐਤਵਾਰ ਸ਼ਾਮ ਨੂੰ ਮੈਚ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ। ਦੋਵੇਂ ਟੀਮਾਂ ਗਰੁੱਪ ਪੜਾਅ ਵਿੱਚ ਕੋਲੰਬੋ ਵਿੱਚ ਇੱਕ ਦੂਜੇ ਦਾ ਸਾਹਮਣਾ ਕਰਨ ਵਾਲੀਆਂ ਸਨ। ਹਾਲਾਂਕਿ, ਇਹ ਅਜੇ ਵੀ ਸਪੱਸ਼ਟ ਨਹੀਂ ਹੈ […]

Continue Reading

ਅੱਠ ਸਾਲ ਪੁਰਾਣੇ ਮਾਮਲੇ ‘ਚ ਸੁਖਬੀਰ ਬਾਦਲ ਨੇ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਮੰਗੀ ਛੋਟ

ਚੰਡੀਗੜ੍ਹ, 2 ਫ਼ਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਅੱਠ ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਅੰਮ੍ਰਿਤਸਰ ਵਿੱਚ ਹੋਈ ਇੱਕ ਮਹੱਤਵਪੂਰਨ ਪਾਰਟੀ ਮੀਟਿੰਗ ਦਾ […]

Continue Reading

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 2 ਫ਼ਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ […]

Continue Reading

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਸਾਰੇ ਕੱਚੇ ਵਰਕਰਾਂ ਨੂੰ ਪੱਕਾ ਕਰਨ ਦੀ ਮੰਗ

ਫਤਿਹਗੜ੍ਹ ਸਾਹਿਬ, 2 ਫ਼ਰਵਰੀ :ਦੇਸ਼ ਕਲਿੱਕ ਬਿਊਰੋ: ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਮੀਟਿੰਗ ਕਾ. ਨਛੱਤਰ ਸਿੰਘ ਹਾਲ ਮੋਗਾ ਵਿਖੇ ਰਛਪਾਲ ਸਿੰਘ ਜੋਧਾਨਗਰੀ ਅਤੇ ਬਲਬੀਰ ਸਿੰਘ ਸਿਵੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜੰਗਲਾਤ ਵਿਭਾਗ ਦੇ ਕੱਚੇ ਵਰਕਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ‘ਤੇ ਚਰਚਾ ਕੀਤੀ ਗਈ। ਜਥੇਬੰਦੀ ਵੱਲੋਂ ਜੰਗਲਾਤ ਮੰਤਰੀ […]

Continue Reading

ਫਿਲਮ ਬਾਰਡਰ-2 ਨੇ ਦਸਵੇਂ ਦਿਨ ਕਮਾਈ ‘ਚ ਪਠਾਨ ਅਤੇ KGF 2 ਨੂੰ ਪਛਾੜਿਆ

ਮੁੰਬਈ, 2 ਫਰਵਰੀ : ਦੇਸ਼ ਕਲਿੱਕ ਬਿਊਰੋ: ਸਨੀ ਦਿਓਲ ਦੀ ਫਿਲਮ ਬਾਰਡਰ 2 ਨੂੰ ਰਿਲੀਜ਼ ਹੋਏ 10 ਦਿਨ ਹੋ ਗਏ ਹਨ। ਸੈਕਨੀਲਕ ਦੇ ਅਨੁਸਾਰ, ਫਿਲਮ ਨੇ ਆਪਣੇ ਦੂਜੇ ਐਤਵਾਰ, ਆਪਣੇ ਦਸਵੇਂ ਦਿਨ, ਭਾਰਤੀ ਬਾਕਸ ਆਫਿਸ ‘ਤੇ ₹22.50 ਕਰੋੜ ਕਮਾਏ। ਇਸ ਨਾਲ ਫਿਲਮ ਦੀ ਕੁੱਲ ਕਮਾਈ ₹275.25 ਕਰੋੜ ਹੋ ਗਈ ਹੈ। ਹੁਣ ਫਿਲਮ ਨੇ ਦੁਨੀਆ ਭਰ […]

Continue Reading

ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ’ਤੇ ਰੋਕ ਲਾਉਣ ਲਈ SGPC ਨੇ AI ਤਕਨੀਕ ਦੇ ਮਾਹਿਰਾਂ ਦੀ ਸਬ-ਕਮੇਟੀ ਬਣਾਈ

ਅੰਮ੍ਰਿਤਸਰ, 2 ਫਰਵਰੀ : ਦੇਸ਼ ਕਲਿੱਕ ਬਿਊਰੋ: ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਦੇ ਹੋਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਏਆਈ ਇੰਟਰਨੈੱਟ ਖੇਤਰ ਵਿਚ ਤਜ਼ਰਬਾ ਰੱਖਣ ਵਾਲੇ ਮਾਹਿਰਾਂ ਦੀ ਸਬ-ਕਮੇਟੀ ਗਠਿਤ […]

Continue Reading