ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਔਰਤ ਜਥੇਬੰਦੀਆਂ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ, ਪੜ੍ਹੋ ਵੇਰਵਾ
ਚੰਡੀਗੜ੍ਹ, 05 ਫਰਵਰੀ, (ਦਲਜੀਤ ਕੌਰ) : ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਔਰਤ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਕੀਤੀ ਗਈ। ਜਿਸ ਦੀ ਪ੍ਰਧਾਨਗੀ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਅੰਗਰੇਜ਼ ਸਿੰਘ ਭਦੌੜ, ਡਾਕਟਰ ਦਰਸ਼ਨ ਪਾਲ ਅਤੇ ਬੂਟਾ ਸਿੰਘ ਬੁਰਜ ਗਿੱਲ ਵੱਲੋਂ ਕੀਤੀ ਗਈ। ਮੀਟਿੰਗ ਵਿੱਚ […]
Continue Reading
