ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ , ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ […]

Continue Reading

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ 83 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਦੋ ਟ੍ਰੇਨਾਂ ਦੀ ਜ਼ਬਰਦਸਤ ਟੱਕਰ, 10 ਦੀ ਮੌਤ, ਗਿਣਤੀ ਵਧਣ ਦਾ ਖਦਸ਼ਾ

ਛੱਤੀਸਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਹੈ। ਕੋਰਬਾ ਯਾਤਰੀ ਰੇਲਗੱਡੀ ਦੇ ਨਾਲ ਇੱਕ ਮਾਲ ਗੱਡੀ ਦੀ ਟੱਕਰ ਹੋ ਗਈ ਹੈ। ਇਸ ਹਾਦਸੇ ‘ਚ ਦਸ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ, ਪਰ ਇਸ ਬਾਰੇ ਅਧਿਕਾਰਿਤ ਤੌਰ ‘ਤੇ ਕੋਈ ਵੀ […]

Continue Reading

ਸਪੀਕਰ ਵੱਲੋਂ ਸਮੁੱਚੇ ਪੰਜਾਬੀਆਂ ਨੂੰ ਗੁਰਪੁਰਬ ਦੀ ਵਧਾਈ

ਚੰਡੀਗੜ੍ਹ, 4 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ‘ਤੇ ਪੰਜਾਬ ਦੇ ਲੋਕਾਂ ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦਇਆ ਭਾਵਨਾ, ਏਕਤਾ, ਸਮਾਨਤਾ ਅਤੇ ਨਿਰਸਵਾਰਥ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਤਲਬ

ਚੰਡੀਗੜ੍ਹ,4 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਮਾਮਲੇ ਵਿਚ ਰਿਟਰਨਿੰਗ ਅਫਸਰ ਤਰਨਤਾਰਨ ਵਲੋਂ ਪੇਸ਼ ਰਿਪੋਰਟ ਤਸੱਲੀਯੋਗ ਨਾ ਪਾਏ ਜਾਣ ‘ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ 6 ਨਵੰਬਰ […]

Continue Reading

ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ : ਈ.ਟੀ.ਓ.

ਚੰਡੀਗੜ੍ਹ, 04 ਨਵੰਬਰ : ਦੇਸ਼ ਕਲਿੱਕ ਬਿਊਰੋ : ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਸਰਦਾਰ ਬੂਟਾ ਸਿੰਘ ਉੱਤੇ ਟਿੱਪਣੀਆਂ ਰਾਹੀਂ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਹ ਗੱਲ ਅੱਜ ਇੱਥੇ ਜਾਰੀ ਪ੍ਰੈਸ ਨੋਟ ਰਾਹੀਂ ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਨੇ ਆਖੀ। ਉਨ੍ਹਾਂ ਕਿਹਾ ਕਿ […]

Continue Reading

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: CM ਮਾਨ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ। ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ […]

Continue Reading

‘ਸੀਐਮ ਦੀ ਯੋਗਸ਼ਾਲਾ’ ਨੇ ਰਚਿਆ ਇਤਿਹਾਸ; 2 ਲੱਖ ਲੋਕ ਰੋਜ਼ਾਨਾ ਕਰ ਰਹੇ ਮੁਫ਼ਤ ਯੋਗ, 4,500 ਤੋਂ ਜ਼ਿਆਦਾ ਕਲਾਸਾਂ ਅਤੇ 2,600+ ਨੌਜਵਾਨਾਂ ਨੂੰ ਮਿਲੀ ਨੌਕਰੀ

ਚੰਡੀਗੜ੍ਹ, 4 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਦੀ ਵਧੀਆ ਸ਼ੁਰੂਆਤ ‘ਸੀਐਮ ਦੀ ਯੋਗਸ਼ਾਲਾ’ ਨੇ ਨਾ ਸਿਰਫ਼ ਸੂਬੇ ਦੇ ਸਿਹਤ ਦੇ ਹਾਲਾਤ ਬਦਲ ਦਿੱਤੇ ਹਨ, ਸਗੋਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀਆਂ ਲੋਕਾਂ ਲਈ ਬਣੀਆਂ ਨੀਤੀਆਂ ਦੀ ਇੱਕ ਚੰਗੀ ਮਿਸਾਲ ਪੇਸ਼ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ […]

Continue Reading

SC ਕਮਿਸ਼ਨ ਨੇ ਜ਼ਿਲ੍ਹਾ ਚੋਣ ਅਫਸਰ ਕਮ-ਡੀਸੀ ਨੂੰ ਪੁੱਛਿਆ ਰਾਜਾ ਵੜਿੰਗ ਨੂੰ ਤੜੀਪਾਰ ਕਿਉਂ ਨਹੀਂ ਭੇਜਿਆ ?

ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜ਼ਿਲ੍ਹਾ ਤਰਨਤਾਰਨ ਦੇ ਜ਼ਿਲ੍ਹਾ ਚੋਣ ਅਫਸਰ ਕਮ-ਡੀਸੀ ਇੱਕ ਪੱਤਰ ਜਾਰੀ ਕੀਤਾ ਹੈ ਕਿ ਜਿਸ ‘ਚ ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤੜੀਪਾਰ ਕਿਉਂ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ […]

Continue Reading