ਅੰਮ੍ਰਿਤਸਰ ਏਅਰਪੋਰਟ ਤੋਂ 11 ਲੱਖ ਰੁਪਏ ਦੀ ਵਿਦੇਸ਼ੀ ਸਿਗਰਟ ਬਰਾਮਦ
ਅੰਮ੍ਰਿਤਸਰ, 19 ਨਵੰਬਰ: ਦੇਸ਼ ਕਲਿੱਕ ਬਿਊਰੋ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਵਿਦੇਸ਼ੀ ਸਿਗਰਟਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ। ਇਨ੍ਹਾਂ ਸਿਗਰਟਾਂ ਦੀ ਕੀਮਤ ਲਗਭਗ 11 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਸਿਗਰਟਾਂ ਦੀ ਖੇਪ ਇੱਕ ਯਾਤਰੀ ਕੰਬੋਡੀਆ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਲੈ ਕੇ ਪਹੁੰਚਿਆ ਸੀ। […]
Continue Reading
